Monday, August 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਝਪਟਮਾਰ ਮਹਿਲਾ ਦੇ ਕੰਨਾਂ ਵਿੱਚੋਂ ਸੋਨੇ ਦੇ ਰਿੰਗ ਪੁੱਟ ਕੇ ਫ਼ਰਾਰ

admin by admin
in BREAKING, COVER STORY, National, PUNJAB
0
ਝਪਟਮਾਰ ਮਹਿਲਾ ਦੇ ਕੰਨਾਂ ਵਿੱਚੋਂ ਸੋਨੇ ਦੇ ਰਿੰਗ ਪੁੱਟ ਕੇ ਫ਼ਰਾਰ
0
SHARES
0
VIEWS
Share on FacebookShare on Twitter

ਰਾਮਾਂ ਮੰਡੀ, 14 ਮਾਰਚ (ਰੋਮੀ ਯਾਦਵ )(ਪ੍ਰੈਸ ਕੀ ਤਾਕਤ) – ਅੱਜ ਸਵੇਰੇ ਮੋਟਰਸਾਈਕਲ ਤੇ ਸਵਾਰ ਇੱਕ ਝਪਟਮਾਰ ਮਹਿਲਾ ਪਿੰਡ ਬੰਗੀ ਰੁਲਦੂ ਵਿਖੇ ਗੁਰੂਘਰ ਦੇ  ਇੱਕ ਮਹਿਲਾ ਦੇ ਕੰਨ ਵਿੱਚੋਂ ਸੋਨੇ ਦੇ ਰਿੰਗ ਪੁੱਟ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਮਹਿਲਾ ਦਲਜੀਤ ਕੌਰ ਪਤਨੀ ਕਸ਼ਮੀਰ ਸਿੰਘ ਨਹਿਰੂ ਪਿੰਡ ਦੇ ਗੁਰੂਘਰ ਕੋਲ ਖੜੀ ਸੀ ਕਿ ਇੱਕ ਨੌਜਵਾਨ ਨੇ ਪੀਣ ਲਈ ਪਾਣੀ ਮੰਗਨ ਦੇ ਬਹਾਨੇ ਮਹਿਲਾ ਦੇ ਕੰਨਾਂ ਵਿੱਚੋਂ ਰਿੰਗ ਪੁੱਟ ਲਏ ਅਤੇ ਫ਼ਰਾਰ ਹੋ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਭਾਰਤ ਵਿਚ ਲੋਕ ਸੁਰੱਖਿਅਤ ਨਾ ਹੋਣ ਕਾਰਨ ਹੀ ਵਿਦੇਸ਼ਾਂ ਵਿਚ ਜਾਣ ਲਈ ਉਤਾਵਲੇ ਹੋ ਰਹੇ ਹਨ ਅਤੇ ਮੰਗ ਕੀਤੀ ਕਿ ਸਰਕਾਰ ਸੋਨੇ ਦੇ ਗਹਿਣਿਆਂ ਦੀ ਸੁਰੱਖਿਆ ਨਹੀਂ ਕਰ ਸਕਦੀ ਤਾਂ ਇਸ ਤੇ ਪਾਬੰਦੀ ਲਗਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਲੁਟੇਰਿਆਂ ਲਈ ਸਖਤ ਸਜ਼ਾ ਦਾ ਕਾਨੂੰਨ ਅਤੇ ਪੀੜਤਾਂ ਨੂੰ ਕਾਨੂੰਨ ਵਿਚ ਲੁਟੇਰਿਆਂ ਨਾਲੋਂ ਵੱਧ ਪ੍ਰੇਸ਼ਾਨੀ ਹੋਣ ਕਾਰਨ ਲੁਟੇਰਿਆਂ ਨੂੰ ਲੁੱਟ ਦਾ ਹੱਕ ਮਿਲ ਚੁੱਕਿਆ ਹੈ।

Post Views: 111
Tags: aug-2.xml - Hindustandec-2.xml - HindustanEar Cuffs Trend Makes a Comeback - Katerina PerezHow to Treat an Infected Ear Piercing At Home - wikiHowIs it true that sailors wore a gold earring because it would payMy Earring Holes Were Stretchedsitemaps-v1--sitemap-archive-2019-11-c.xml - Dainik BhaskarSo I Had Them Sewed UpSolving Pierced Earring Challenges - Dermatology TimesWoman's ear lobe torn off in second such snatching incident in
Previous Post

ਲੁਧਿਆਣਾ ਦੀ ਹੌਜ਼ਰੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

Next Post

ਕੋਰੋਨਾ ਦੇ ਬਾਅਦ ਹੁਣ ‘ਫੇਸ ਬਲਾਇੰਡਨੈੱਸ’ ਦੀ ਸਮੱਸਿਆ ਦਾ ਕਰਨਾ ਪੈ ਸਕਦਾ ਹੈ ਸਾਹਮਣਾ

Next Post
AS COVID CASES SPIKE IN PUNJAB, CM ORDERS CURBS ON INDOOR & OUTDOOR GATHERINGS FROM MARCH 1

ਕੋਰੋਨਾ ਦੇ ਬਾਅਦ ਹੁਣ ‘ਫੇਸ ਬਲਾਇੰਡਨੈੱਸ’ ਦੀ ਸਮੱਸਿਆ ਦਾ ਕਰਨਾ ਪੈ ਸਕਦਾ ਹੈ ਸਾਹਮਣਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800