ਪਟਿਆਲਾ, 7 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਦੇ ਪਿੰਡ ਦੋਦੜਾ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ ’24 ਪੰਜਾਬ ਰੈਜੀਮੈਂਟ’ ਦਾ ਜਵਾਨ ਰਾਜਵਿੰਦਰ ਸਿੰਘ ਪੁੱਤਰ ਸ. ਅਵਤਾਰ ਸਿੰਘ, ਕਸ਼ਮੀਰ ਵਿਖੇ ਮਿਲੀਟੈਂਟਾਂ ਨਾਲ ਚੱਲ ਰਹੇ ਆਰਮੀ ਓਪਰੇਸ਼ਨ ਦੌਰਾਨ ਸ਼ਹੀਦ ਹੋ ਗਿਆ ਹੈ।

© 2026 presskitaquat.com - Powered by Press Ki Taquat+919041568800