No Result
View All Result
Sunday, April 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੇਰਲ ਪੁਲੀਸ ਨੇ ਧੋਖਾਧੜੀ ਮਾਮਲੇ ’ਚ ਸਾਬਕਾ ਕ੍ਰਿਕਟਰ ਸ੍ਰੀਸੰਤ ਖ਼ਿਲਾਫ਼ ਕੇਸ ਦਰਜ ਕੀਤਾ

admin by admin
in BREAKING, COVER STORY, INDIA, National, PUNJAB
0
ਕੇਰਲ ਪੁਲੀਸ ਨੇ ਧੋਖਾਧੜੀ ਮਾਮਲੇ ’ਚ ਸਾਬਕਾ ਕ੍ਰਿਕਟਰ ਸ੍ਰੀਸੰਤ ਖ਼ਿਲਾਫ਼ ਕੇਸ ਦਰਜ ਕੀਤਾ
0
SHARES
0
VIEWS
Share on FacebookShare on Twitter

ਪੁਲੀਸ ਨੇ ਇਸ ਉੱਤਰੀ ਕੇਰਲ ਜ਼ਿਲ੍ਹੇ ਵਿੱਚ ਧੋਖਾਧੜੀ ਦੇ ਮਾਮਲੇ ’ਚ ਸਾਬਕਾ ਕ੍ਰਿਕਟਰ ਐੱਸ. ਸ੍ਰੀਸੰਤ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਰਾਜੀਵ ਕੁਮਾਰ ਅਤੇ ਵੈਂਕਟੇਸ਼ ਕਿਨੀ ਨੇ ਕਰਨਾਟਕ ਦੇ ਕੋਲੂਰ ਵਿਖੇ ਸ੍ਰੀਸੰਤ ਦੀ ਭਾਈਵਾਲੀ ਵਾਲੀ ਸਪੋਰਟਸ ਅਕੈਡਮੀ ਬਣਾਉਣ ਦਾ ਝਾਂਸਾ ਦੇ ਕੇ ਵੱਖ-ਵੱਖ ਤਰੀਕਾਂ ‘ਤੇ 18.70 ਲੱਖ ਰੁਪਏ ਲੈ ਲਏ। ਆਪਣੀ ਸ਼ਿਕਾਇਤ ਵਿੱਚ ਸਰੇਸ਼ ਗੋਪਾਲਨ ਨੇ ਕਿਹਾ ਕਿ ਉਸ ਨੇ ਅਕੈਡਮੀ ਵਿੱਚ ਹਿੱਸੇਦਾਰ ਬਣਨ ਦਾ ਮੌਕਾ ਮਿਲਣ ਦੇ ਮੱਦੇਨਜ਼ਰ ਪੈਸੇ ਦਾ ਨਿਵੇਸ਼ ਕੀਤਾ। ਸ੍ਰੀਸੰਤ ਅਤੇ ਦੋ ਹੋਰਾਂ ‘ਤੇ ਆਈਪੀਸੀ ਦੀ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ੍ਰੀਸੰਤ ਨੂੰ ਮਾਮਲੇ ਵਿੱਚ ਤੀਜੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

Post Views: 191
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayIndiaindia new zealand semi finalindia new zealand semi final highlightsindia newsindia semi final chancesindia semi finals chancesindia semi finals chances in world cupindia semi finals chances in world cup 2023india semi finals chances in world cup revealedindia vs englandIndia vs New Zealandindia vs pakistanindian cricket teamlatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypak media on indiapress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspapersemi finalsemi finalsteam indiateam india world cup semi final 2023Today newstop 10 newspaper of Punjabtop newstrending newsworld cup 2023 semi final
Previous Post

ਭਾਰਤੀ ਨੌਜਵਾਨ ਖਿਡਾਰੀਆਂ ਦੀ ਆਸਟਰੇਲੀਆ ਸਾਹਮਣੇ ਹੋਵੇਗੀ ਪ੍ਰੀਖਿਆ

Next Post

ਜਲੰਧਰ ਵਿੱਚ ਕਿਸਾਨਾਂ ਨੇ ਰੇਲਵੇ ਟਰੈਕ ਵੀ ਜਾਮ ਕੀਤਾ

Next Post
ਦਿੱਲੀ ਰਾਮਲੀਲਾ ਗਰਾਊਂਡ ਵਿਚ ਅੱਜ ਕਿਸਾਨ ਮਹਾਪੰਚਾਇਤ

ਜਲੰਧਰ ਵਿੱਚ ਕਿਸਾਨਾਂ ਨੇ ਰੇਲਵੇ ਟਰੈਕ ਵੀ ਜਾਮ ਕੀਤਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800