Sunday, August 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

’ਖੇਡਾਂ ਵਤਨ ਪੰਜਾਬ ਦੀਆਂ-2023’

admin by admin
in BREAKING, COVER STORY, PUNJAB, SPORTS
0
’ਖੇਡਾਂ ਵਤਨ ਪੰਜਾਬ ਦੀਆਂ-2023’
0
SHARES
0
VIEWS
Share on FacebookShare on Twitter

ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ

ਚੰਡੀਗੜ੍ਹ, 3 ਸਤੰਬਰ (प्रेस की ताकत ब्यूरो)

‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ  ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।

Post Views: 131
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ ਪੁਲਿਸ ਨੇ ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼; 15 ਕਿਲੋ ਹੈਰੋਇਨ, 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ 7 ਕਾਬੂ

Next Post

ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ – ਹਰਪਾਲ ਸਿੰਘ ਚੀਮਾ

Next Post
ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ – ਹਰਪਾਲ ਸਿੰਘ ਚੀਮਾ

ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ - ਹਰਪਾਲ ਸਿੰਘ ਚੀਮਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800