No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ

admin by admin
in BREAKING, COVER STORY, INDIA, PUNJAB
0
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ
0
SHARES
0
VIEWS
Share on FacebookShare on Twitter

ਪਟਿਆਲਾ, 12 ਮਾਰਚ (ਪ੍ਰੈਸ ਕੀ ਤਾਕਤ ਬਿਊਰੋ):   ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਆਲੋਵਾਲ ਵਿਖੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਖੇਤ ਦਿਵਸ -ਕਮ- ਸਿਖਲਾਈ ਕੈਂਪ ਦਾ ਲਗਾਇਆ ਗਿਆ। ਇਸ ਖੇਤ ਦਿਵਸ ਵਿਚ ਤਕਰੀਬਨ 100 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਬੋਲਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਆਏ ਹੋਏ ਕਿਸਾਨਾਂ ਨੂੰ ਕੇ.ਵੀ.ਕੇ. ਦੀਆਂ ਗਤੀਵਿਧੀਆਂ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਪੌਸ਼ਟਿਕ ਖੁਰਾਕੀ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਐਗਰੋ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਅਤੇ ਮਿੱਟੀ ਵਿਚਲੇ ਖੁਰਾਕੀ ਤੱਤ ਨਸ਼ਟ ਹੋਣ ਬਾਰੇ ਜਾਗਰੂਕ ਕੀਤਾ। ਡਾ. ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਆ।
ਇਸ ਮੌਕੇ ਪਿੰਡ ਆਲੋਵਾਲ ਅਤੇ ਨੇੜਲੇ ਪਿੰਡਾਂ ਤੋਂ ਆਏ ਉੱਦਮੀ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਸਰਫੇਸ ਸੀਡਰ ਤਕਨੀਕ ਬਾਰੇ ਵਿਚਾਰ-ਵਟਾਂਦਰਾ ਕੀਤਾ। ਅਗਾਂਹਵਧੂ ਕਿਸਾਨ ਸ਼ਮਸ਼ੇਰ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਦਾ ਇਸ ਪਿੰਡ ਵਿਖੇ ਖੇਤੀਬਾੜੀ ਦਾ ਕੈਂਪ ਲਾਉਣ ਦਾ ਧੰਨਵਾਦ ਕੀਤਾ। ਜਰਨੈਲ ਸਿੰਘ, ਅਗਾਂਹਵਧੂ ਕਿਸਾਨ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਨੂੰ ਬੇਨਤੀ ਕੀਤੀ ਕਿ ਇਸ ਤਰ੍ਹਾਂ ਦੇ ਖੇਤੀਬਾੜੀ ਵਾਲੇ ਪ੍ਰੋਗਰਾਮ ਇਸ ਪਿੰਡ ਵਿਚ ਵਾਰ-ਵਾਰ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਲਾਹੇਵੰਦ ਜਾਣਕਾਰੀ ਮਿਲ ਸਕੇ। ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ। ਅੰਤ ਵਿਚ ਡਾ. ਰਚਨਾ ਸਿੰਗਲਾ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।

Post Views: 47
Tags: #presskitaquat #latestnews #topnews #punjabagricultureuniversity #krishisciencecentre #dr.updeshkaur #patiala
Previous Post

ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਗਠਜੋੜ ਨੂੰ ਐਨਆਈਏ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਹ 30 ਥਾਵਾਂ ‘ਤੇ ਛਾਪੇਮਾਰੀ ਕਰਦੇ ਹਨ।

Next Post

‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ

Next Post
‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ

‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982