No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ

admin by admin
in BREAKING, COVER STORY, PUNJAB
0
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ
0
SHARES
0
VIEWS
Share on FacebookShare on Twitter

-ਕਿਸਾਨਾਂ ਨੂੰ ਕਣਕ, ਆਲੂ ਅਤੇ ਟਮਾਟਰ ਦੀਆਂ ਬਿਮਾਰੀਆਂ ਬਾਰੇ ਦਿੱਤੀ ਜਾਣਕਾਰੀ
ਪਟਿਆਲਾ, 18 ਜਨਵਰੀ:
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਬਿਰੜਵਾਲ (ਪਟਿਆਲਾ) ਵਿਖੇ ਕਣਕ, ਆਲੂ ਅਤੇ ਟਮਾਟਰ ਦੀਆਂ ਬਿਮਾਰੀਆਂ ਬਾਰੇ ਇਕ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਤਕਰੀਬਨ 40 ਕਿਸਾਨਾਂ ਨੇ ਸ਼ਿਰਕਤ ਕੀਤੀ।
ਇਸ ਖੇਤ ਦਿਵਸ ਵਿਚ ਪੌਦਾ ਰੋਗ ਵਿਭਾਗ, ਪੀ.ਏ.ਯੂ., ਲੁਧਿਆਣਾ ਦੇ ਸੀਨੀਅਰ ਪਸਾਰ ਮਾਹਿਰ ਡਾ. ਅਮਰਜੀਤ ਸਿੰਘ ਅਤੇ ਵਿਸ਼ਾਣੂ ਰੋਗਾਂ ਦੇ ਮਾਹਿਰ ਡਾ. ਮਨਮੋਹਨ ਢਕਾਲ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ।
ਇਸ ਮੌਕੇ ਬੋਲਦਿਆਂ ਡਾ. ਅਮਰਜੀਤ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਆਲੂਆਂ ਦੇ ਪਿਛੇਤੇ ਝੁਲਸ ਰੋਗ ਦੀਆਂ ਨਿਸ਼ਾਨੀਆਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਇਸ ਰੋਗ ਦੀ ਰੋਕਥਾਮ ਲਈ ਪੀ.ਏ.ਯੂ., ਵੱਲੋਂ ਵਿਕਸਿਤ ਵੈਬ ਅਧਾਰਿਤ ਨਿਰਣਾਇਕ ਪ੍ਰਣਾਲੀ ਅਪਣਾਉਣ ਲਈ ਪ੍ਰੇਰਿਆ। ਡਾ. ਮਨਮੋਹਨ ਢਕਾਲ ਨੇ ਕਿਸਾਨਾਂ ਨੂੰ ਆਲੂ ਅਤੇ ਟਮਾਟਰ ਦੇ ਵਿਸ਼ਾਣੂੰ ਰੋਗਾਂ ਦੀ ਪਹਿਚਾਣ ਕਰਨ ਦਾ ਤਰੀਕਾ ਅਤੇ ਉਨ੍ਹਾਂ ਦੀ ਰੋਕਥਾਮ ਦੇ ਉਪਰਾਲਿਆਂ ਬਾਰੇ ਜਾਗਰੂਕ ਕੀਤਾ।
ਇਸ ਖੇਤ ਦਿਵਸ ਵਿਚ ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ), ਕੇ.ਵੀ.ਕੇ., ਪਟਿਆਲਾ ਨੇ ਕਣਕ ਦੀਆਂ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ ਅਤੇ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ., ਪਟਿਆਲਾ ਨੇ ਕਿਸਾਨਾਂ ਨੂੰ ਰੋਗ ਰਹਿਤ ਆਲੂ ਦਾ ਬੀਜ ਤਿਆਰ ਕਰਨ ਦੀ ਵਿਧੀ ਬਾਰੇ ਦੱਸਿਆ। ਅੰਤ ਵਿਚ ਪਿੰਡ ਬਿਰੜਵਾਲ ਦੇ ਅਗਾਂਹਵਧੂ ਕਿਸਾਨ ਸ. ਹਰਬੰਸ ਸਿੰਘ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਸਿਫਾਰਸ਼ਾਂ ਨੂੰ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ।

Post Views: 147
Tags: apna punjabapna punjab partybreaking newsEntertainment NewsHaryana newshimachal newsindian newslatest news of punjabpolitical newsPunjabpunjab latest newspunjab newspunjab news latestpunjab news livePunjab news todaypunjab news today livepunjab video newspunjabipunjabi newspunjabi news livesports news
Previous Post

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ

Next Post

ਪੀਆਈਬੀ ਚੰਡੀਗੜ੍ਹ ਦੁਆਰਾ ਆਯੋਜਿਤ ਵਾਰਤਾਲਾਪ ਵਿੱਚ, ਏਡੀਜੀ ਸ਼੍ਰੀ ਰਾਜੇਂਦਰ ਚੌਧਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ – “ਵੀਬੀਐੱਸਵਾਈ ਸਸ਼ਕਤੀਕਰਨ ਦੀ ਯਾਤਰਾ ਰਹੀ ਹੈ, ਜਿੱਥੇ ਸਰਕਾਰ ਨੇ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚ ਕੀਤੀ ਹੈ।”

Next Post
ਪੀਆਈਬੀ ਚੰਡੀਗੜ੍ਹ ਦੁਆਰਾ ਆਯੋਜਿਤ ਵਾਰਤਾਲਾਪ ਵਿੱਚ, ਏਡੀਜੀ ਸ਼੍ਰੀ ਰਾਜੇਂਦਰ ਚੌਧਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ – “ਵੀਬੀਐੱਸਵਾਈ ਸਸ਼ਕਤੀਕਰਨ ਦੀ ਯਾਤਰਾ ਰਹੀ ਹੈ, ਜਿੱਥੇ ਸਰਕਾਰ ਨੇ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚ ਕੀਤੀ ਹੈ।”

ਪੀਆਈਬੀ ਚੰਡੀਗੜ੍ਹ ਦੁਆਰਾ ਆਯੋਜਿਤ ਵਾਰਤਾਲਾਪ ਵਿੱਚ, ਏਡੀਜੀ ਸ਼੍ਰੀ ਰਾਜੇਂਦਰ ਚੌਧਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ - "ਵੀਬੀਐੱਸਵਾਈ ਸਸ਼ਕਤੀਕਰਨ ਦੀ ਯਾਤਰਾ ਰਹੀ ਹੈ, ਜਿੱਥੇ ਸਰਕਾਰ ਨੇ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚ ਕੀਤੀ ਹੈ।"

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982