No Result
View All Result
Wednesday, June 24, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਰਵਾਈ ਵੋਕੇਸ਼ਨਲ ਟ੍ਰੇਨਿੰਗ

admin by admin
in BREAKING, COVER STORY, INDIA, National, PUNJAB
0
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਰਵਾਈ ਵੋਕੇਸ਼ਨਲ ਟ੍ਰੇਨਿੰਗ
0
SHARES
0
VIEWS
Share on FacebookShare on Twitter

ਪਟਿਆਲਾ, 18 ਦਸੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ 12 ਤੋਂ 18 ਦਸੰਬਰ ਤੱਕ ਪੰਜ ਦਿਨਾਂ ਵੋਕੇਸ਼ਨਲ ਟਰੇਨਿੰਗ ਕਰਵਾਈ ਗਈ, ਇਸ ਕੋਰਸ ਵਿੱਚ ਜ਼ਿਲ੍ਹਾ ਪਟਿਆਲਾ ਦੇ ਪਿੰਡ ਮਸੀਂਗਣ, ਰੁੜਕੀ, ਸਦਨੌਲੀ ਅਤੇ ਕਲਿਆਣ ਦੇ 36 ਕਿਸਾਨਾਂ ਨੇ ਹਿੱਸਾ ਲਿਆ।
ਪ੍ਰੋਫੈਸਰ ਗ੍ਰਹਿ ਵਿਗਿਆਨ ਡਾ. ਗੁਰਪਦੇਸ਼ ਕੌਰ ਨੇ ਹੱਥ ਨਾਲ ਕੱਢਾਈ ਦੇ ਵੱਖ-ਵੱਖ ਡਿਜ਼ਾਈਨਾਂ, ਫੈਬਰਿਕ ਪੇਂਟਿੰਗ ਅਤੇ ਹੱਥ ਨਾਲ ਬੁਣਾਈ ਦੇ ਜਰੀਏ ਕਪੜੇ ਬਣਾਉਣ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ।  ਪੂਜਾ ਸ਼ਾਰਦਾ ਨੇ ਸਰਾਣੇ ਦੇ ਕਵਰ ਅਤੇ ਮੇਜ਼ ਰਨਰ ਵਰਗੀਆਂ ਸਜਾਵਟੀ ਚੀਜ਼ਾਂ ਤਿਆਰ ਕਰਨ ਦੇ ਤਰੀਕੇ ਦੱਸੇ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਅਤੇ ਫਲਾਂ ਦੇ ਪੌਦਿਆਂ ਦੀ ਖੇਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਫੈਸਰ ਡਾ. ਰਾਜਨੀ ਗੋਇਲ ਨੇ ਮੌਸਮੀ ਫਲਾਂ ਅਤੇ ਸਬਜ਼ੀਆਂ ਤੋਂ ਉਤਪਾਦ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ।
ਟਰੇਨਿੰਗ ਦੌਰਾਨ ਸਵੈ ਸਹਾਇਤਾ ਸਮੂਹ ਦੀ ਹਰਜੀਤ ਕੌਰ ਨੇ ਫੈਸ਼ਨ ਉਤਪਾਦਾਂ ਨਾਲ ਆਮਦਨ ਵਧਾਉਣ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ। ਆਖਰੀ ਦਿਨ, ਡਾ. ਗੁਰਪਦੇਸ਼ ਕੌਰ ਨੇ ਟ੍ਰੇਨੀਜ਼ ਨੂੰ ਆਪਣਾ ਕੱਪੜੇ ਤਿਆਰ ਕਰਨ ਅਤੇ ਬਿਊਟੀ ਦਾ ਸਾਜੋ ਸਾਮਾਨ ਤਿਆਰ ਕਰਨ ਬਾਰੇ ਕਾਰੋਬਾਰ ਸ਼ੁਰੂ ਕਰਕੇ ਆਤਮਨਿਰਭਰ ਬਣਨ ਲਈ ਪ੍ਰੇਰਿਤ ਕੀਤਾ।

Post Views: 120
Tags: krishi kenderakrishi vigyan kendrakrishi vigyan kendra patialakvk patialaPatialatrainingvocationalvocational training
Previous Post

ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਦਾ ਨਿਰੀਖਣ

Next Post

‘ਅਰਪਣ ਸਮਾਰੋਹ’: ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

Next Post
‘ਅਰਪਣ ਸਮਾਰੋਹ’: ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

‘ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800