No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

admin by admin
in BREAKING, CHANDIGARH, INDIA, PUNJAB
0
ਏਆਈਜੀ ਮਾਲਵਿੰਦਰ ਸਿੰਘ ਸਿੱਧੂ  ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ
0
SHARES
0
VIEWS
Share on FacebookShare on Twitter

 

ਚੰਡੀਗੜ੍ਹ 23 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ):   ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਡਰਾਈਵਰ ਕੁਲਦੀਪ ਸਿੰਘ ਅਤੇ ਖੁਦ ਨੂੰ ਆਈ.ਜੀ., ਵਿਜੀਲੈਂਸ ਬਿਊਰੋ ਦੱਸਣ ਵਾਲੇ ਮਾਲਵਿੰਦਰ ਸਿੰਘ ਸਿੱਧੂ, ਏ.ਆਈ.ਜੀ. ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ, ਸਹਿ-ਮੁਲਜ਼ਮ ਹਨ। ਜਿਕਰਯੋਗ ਹੈ ਕਿ ਉਕਤ ਮਾਲਵਿੰਦਰ ਸਿੰਘ ਉਕਤ ਮੁਲਜ਼ਮਾਂ ਨਾਲ ਮਿਲਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਹਾਸਲ ਕਰਕੇ ਉਨ੍ਹਾਂ ਖਿਲਾਫ਼ ਝੂਠੀਆਂ ਤੇ ਫਰਜ਼ੀ ਸ਼ਿਕਾਇਤਤਾਂ ਦਰਜ ਕਰਵਾ ਕੇ ਉਹਨਾਂ ਤੋਂ  ਧੋਖਾਧੜੀ, ਬਲੈਕਮੇਲ ਕਰਕੇ ਪੈਸੇ ਦੀ ਵਸੂਲੀ ਕਰਦਾ ਸੀ।
ਬੁਲਾਰੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਕੁਲਦੀਪ ਸਿੰਘ ਵੱਲੋਂ ਐਵੀਡੈਂਸ ਐਕਟ ਤਹਿਤ ਦਿੱਤੇ ਬਿਆਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਵਿਜੀਲੈਂਸ ਵਿਭਾਗ, ਪੰਜਾਬ ਦੇ ਨਾਮ ’ਤੇ ਬਣੀ ਇੱਕ ਜਾਅਲੀ/ਫਰਜ਼ੀ ਮੋਹਰ ਬਰਾਮਦ ਕੀਤੀ ਹੈ, ਜੋ ਕਿ ਕੁਲਦੀਪ ਸਿੰਘ ਦੇ ਦੱਸਣ ਅਨੁਸਾਰ ਏ.ਆਈ.ਜੀ. ਮਾਲਵਿੰਦਰ ਸਿੰਘ ਦੁਆਰਾ ਬਲੈਕਮੇਲ/ਜਬਰਦਸਤੀ ਲਈ ਵਰਤੀ ਜਾਂਦੀ ਸੀ। ਇਸ ਤੋਂ ਇਲਾਵਾ ਮੁਲਜ਼ਮ ਕੁਲਦੀਪ ਸਿੰਘ ਤੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੰਨਾਂ ਮੋਬਾਈਲ ਫੋਨਾਂ ਵਿੱਚ ਮੌਜੂਦ ਡੇਟਾ ਸਦਕਾ ਇਸ ਕੇਸ ਵਿੱਚ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।
Post Views: 104
Tags: #presskitaquat #latestnews #topnews #malwindersinghsidhu #kuldeepsingh #AIG case
Previous Post

ਰਕੁਲ ਪ੍ਰੀਤ ਸਿੰਘ ਤਰੁਣ ਤਾਹਿਲਿਆਨੀ ਦੁਆਰਾ ਡਿਜ਼ਾਈਨ ਕੀਤੇ ਗਏ ਦੁਲਹਨ ਦੇ ਲਹਿੰਗਾ ਵਿੱਚ ਚਮਕ ਰਹੀ ਹੈ

Next Post

ਵਾਣੀ ਸਕੂਲ ‘ਚ ਸਪੈਸ਼ਲ ਬੱਚਿਆਂ ਲਈ ਬਣਾਏ ਚਾਰ ਬਾਥਰੂਮ

Next Post
ਵਾਣੀ ਸਕੂਲ ‘ਚ ਸਪੈਸ਼ਲ ਬੱਚਿਆਂ ਲਈ ਬਣਾਏ ਚਾਰ ਬਾਥਰੂਮ

ਵਾਣੀ ਸਕੂਲ 'ਚ ਸਪੈਸ਼ਲ ਬੱਚਿਆਂ ਲਈ ਬਣਾਏ ਚਾਰ ਬਾਥਰੂਮ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982