Thursday, September 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਆਵਾਜਾਈ ਨਿਯਮਾਂ ਕਾਨੂੰਨਾਂ ਨੂੰ ਅਪਣਾਕੇ ਹਮੇਸ਼ਾ ਸੁਰਖਿਅੱਤ ਰਹਿਣਾ ਸਿੱਖੋ   

admin by admin
in BREAKING, COVER STORY, National, PUNJAB
0
ਆਵਾਜਾਈ ਨਿਯਮਾਂ ਕਾਨੂੰਨਾਂ ਨੂੰ ਅਪਣਾਕੇ ਹਮੇਸ਼ਾ ਸੁਰਖਿਅੱਤ ਰਹਿਣਾ ਸਿੱਖੋ   
0
SHARES
0
VIEWS
Share on FacebookShare on Twitter

  ਪਟਿਆਲਾ,11-01-23(Press Ki Taquat): ਰਾਸ਼ਟਰੀ ਸੜਕ ਸੁਰੱਖਿਆ ਸਪਤਾਹ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ ਪੁਲਿਸ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਪੁਸ਼ਪਾ ਦੇਵੀ ਇੰਚਾਰਜ ਟਰੇਫਿਕ ਸਿੱਖਿਆ ਸੈਲ ਪਟਿਆਲਾ ਵਲੋਂ ਭਾਦਸੋਂ ਰੋਡ ਵਿਖੇ ਪਟਿਆਲਾ ਦੇ ਨਾਮੀਂ ਸਕੂਲ ਕੈਰੀਅਰ ਅਕੈਡਮੀ ਵਿਖੇ ਵਿਦਿਆਰਥੀਆਂ ਅਧਿਆਪਕਾਂ ਨੂੰ ਸੜਕਾਂ ਤੇ ਚਲਦੇ ਹੋਏ ਆਪਣੀ ਸੁਰੱਖਿਆ ਅਤੇ ਦੂਸਰਿਆਂ ਦੇ ਬਚਾਓ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 95 ਪ੍ਰਤੀਸ਼ਤ ਹਾਦਸੇ ਇਨਸਾਨਾਂ ਦੀ ਗਲਤੀਆਂ ਲਾਪਰਵਾਹੀਆਂ ਆਕੜ ਕਾਹਲੀ ਤੇਜ਼ੀ, ਸ਼ਰੀਰਕ ਮਾਨਸਿਕ ਸਮਾਜਿਕ ਪ੍ਰਦੂਸ਼ਣ ਅਤੇ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ‌ ਅਗਿਆਨਤਾ ਕਾਰਨ ਹੋ ਰਹੇ ਹਨ ਇਸ ਲਈ ਬੱਚਿਆਂ ਨੂੰ ਆਪਣੇ ਮਾਪਿਆਂ ਗਲ਼ੀ ਮਹੱਲਿਆ ਦੇ ਲੋਕਾਂ ਨੂੰ ਮਦਦਗਾਰ ਦੋਸਤ ਵਜੋਂ ਸੱਭ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸੜਕੀ ਹਾਦਸਿਆਂ ਦੇ ਪੀੜਤਾਂ ਨੂੰ ਫਸਟ ਏਡ ਦੇਕੇ ਹਸਪਤਾਲ ਪਹੁੰਚਾਉਣ ਲਈ ਫੋਨ ਨੰਬਰ 112 ਨੰਬਰ ਤੇ ਫੋਨ ਕਰਕੇ ਐਂਬੂਲੈਂਸ ਪੁਲਿਸ ਦੀ ਮਦਦ ਲਈ ਜਾ ਸਕਦੀ ਹੈ। ਪ੍ਰਿੰਸੀਪਲ ਸ਼੍ਰੀਮਤੀ ਪੂਨਮ ਧੀਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਲੋਂ ਆਪਣੇ ਚੈਅਰਮੈਨ ਅਤੇ ਡਾਇਰੈਕਟਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਚੰਗੀ ਵਿੱਦਿਆ ਸਿੱਖਿਆ ਦੇ ਨਾਲ ਨਾਲ ਫਰਜ਼ਾਂ ਜ਼ੁਮੇਵਾਰੀਆਂ ਮਰਿਆਦਾਵਾਂ ਨਿਯਮਾਂ ਕਾਨੂੰਨਾਂ ਅਸੂਲਾਂ ਦੀ ਪਾਲਣਾ ਕਰਨ ਬਾਰੇ ਅਤੇ ਵਿਸ਼ੇਸ਼ ਤੌਰ ਤੇ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਵਫ਼ਾਦਾਰੀਆਂ ਸਹਿਣਸ਼ੀਲਤਾ ਨਿਮਰਤਾ ਆਗਿਆਪਾਲਣ ਸਬਰ ਸ਼ਾਂਤੀ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਨੇ ਵਿਦਿਆਰਥੀਆਂ ਨੂੰ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਫਸਟ ਏਡ ਸੀ ਪੀ ਆਰ ਰਿਕਵਰੀ ਪੁਜੀਸ਼ਨ, ਅੱਗਾਂ ਬੁਝਾਉਣ ਲਈ ਸਿਲੰਡਰਾਂ ਦੀ ਵਰਤੋ ਬਾਰੇ ਜਾਣਕਾਰੀ ਦਿੱਤੀ ਸੀ। ਬੱਚਿਆਂ ਨੂੰ ਪ੍ਰਣ ਕਰਵਾਇਆ ਗਿਆ ਕਿ ਉਹ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਪਾਲਣਾ ਕਰਨ ਗੇ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣਗੇ। ਵਲੋਂ = ਸ਼੍ਰੀਮਤੀ ਪੂਨਮ  ਧੀਮਾਨ ਪ੍ਰਿੰਸੀਪਲ ਕੈਰੀਅਰ ਅਕੈਡਮੀ ਪਟਿਆਲਾ

Post Views: 147
Previous Post

ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

Next Post

22 ਨੰਬਰ ਫਾਟਕ ਦੇ ਏਰੀਏ ਵਿੱਚ ਟੁਆਇਲਟ ਪਾਸ ਹੋਣ ਦੇ ਬਾਵਜੂਦ ਵੀ ਨਾ ਬਣਾਉਣ ਤੇ ਕਲੱਬ ਨੇ ਨਗਰ ਨਿਗਮ ਪ੍ਰਸ਼ਾਸ਼ਨ ਖਿਲਾਫ ਨਾਅਰੇਬਾਜੀ ਕਰ ਕੀਤਾ ਪ੍ਰਦਰਸ਼ਨ, ਨਿਊ ਪਟਿਆਲਾ ਵੈਲਫੇਅਰ ਕਲੱਬ ਟੁਆਇਲਟ ਬਣਾਉਣ ਦੀ ਮੰਗ ਸਬੰਧੀ ਜਲਦ ਨਗਰ ਨਿਗਮ ਦੇ ਗੇਟ ਮੂਹਰੇ ਲਗਾਏਗਾ ਧਰਨਾ

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800