No Result
View All Result
Wednesday, June 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਲੋਕਾਂ ਦੀ ਭਲਾਈ ਲਈ ਪਾਰਟੀ ਦੇ ਪ੍ਰੋਗਰਾਮਾਂ ਨੂੰ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਅੱਗੇ ਵਧਾਇਆ ਜਾਵੇਗਾ-ਚੇਅਰਮੈਨ ਪਨੂੰ

ਚੇਅਰਮੈਨ ਬਲਬੀਰ ਸਿੰਘ ਪਨੂੰ, ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ

admin by admin
in BREAKING, INDIA, National, POLITICS, PUNJAB
0
ਲੋਕਾਂ ਦੀ ਭਲਾਈ ਲਈ ਪਾਰਟੀ ਦੇ ਪ੍ਰੋਗਰਾਮਾਂ ਨੂੰ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਅੱਗੇ ਵਧਾਇਆ ਜਾਵੇਗਾ-ਚੇਅਰਮੈਨ ਪਨੂੰ
0
SHARES
0
VIEWS
Share on FacebookShare on Twitter

ਬਟਾਲਾ, 9 ਦਸੰਬਰ:

ਆਮ ਆਦਮੀ ਪਾਰਟੀ ਵਲੋਂ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੂੰ ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਲਈ ਸਕਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਿਰਫ਼ ਇੱਕ ਸੇਵਾ ਦਾ ਮੌਕਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਲਈ ਪਾਰਟੀ ਦੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਦਾ ਸੁਨਹਿਰਾ ਮੌਕਾ ਵੀ ਹੈ। ਉਨਾਂ ਕਿਹਾ ਕਿ ਮੈਂ ਲੋਕਾਂ ਦੀ ਉਮੀਦਾਂ ’ਤੇ ਖਰਾ ਉਤਰਦਾ ਹੋਇਆ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।

ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੇ ਸੁਪੀਰਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਲੋਕ ਹਿੱਤਾਂ ਲਈ ਵਡੇਰੇ ਕਾਰਜ ਕੀਤੇ ਗਏ ਹਨ ਅਤੇ ਜਿਸਦੀ ਬਦੋਲਤ ਹੀ ਜਿਮਨੀ ਚੋਣਾਂ ਵਿੱਚ ਆਪ ਪਾਰਟੀ  ਦੇ ਉੁਮੀਦਵਾਰਾਂ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਸਰਕਰਾ ਵਲੋਂ ਲੋਕਾਂ ਨੂੰ ਸ਼ਾਨਦਾਰ ਸਿਹਤ ਸੇਵਾਵਾਂ, ਪੜ੍ਹਨ ਦਾ ਸਾਜਗਰ ਮਾਹੋਲ, ਸਰਕਾਰੀ ਨੌਕਰੀਆਂ ਦੇਣ ਸਮੇਤ ਲੋਕਾਂ ਨਾਲ ਕੀਤੀਆਂ ਵੱਖ-ਵੱਖ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਲੋਕਾਂ ਨਾਲ ਕੀਤੀ ਹਰ ਗਰੰਟੀ ਪੂਰੀ ਕੀਤੀ ਜਾਵੇਗੀ।

ਚੇਅਰਮੈਨ ਪਨੂੰ ਨੇ ਕਿਹਾ ਆਮ ਆਦਮੀ ਪਾਰਟੀ ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਸ਼ਾਨਦਾਰ ਨਾਲ ਜਿੱਤੇਗੀ ਅਤੇ ਲੋਕਾਂ ਦਾ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

Post Views: 60
Previous Post

ਰਵਾਇਤੀ ਖੇਤੀ ਦੇ ਨਾਲ ਸਬਜੀ ਉਤਪਾਦਨ ਕਰਨ ਵਾਲਾ ਸਫਲ ਕਿਸਾਨ ਰਵੀ ਕਾਂਤ

Next Post

ਸ਼ਹੀਦੀ ਸਭਾ ਦੇ ਮੱਦੇ ਨਜ਼ਰ ਸੜਕਾਂ ਦੇ ਆਲੇ ਦੁਆਲੇ ਆਰਜ਼ੀ ਦੁਕਾਨਾਂ ਜਾਂ ਸਟਾਲ ਲਗਾਉਣ ’ਤੇ ਹੋਵੇਗੀ ਪਾਬੰਦੀ

Next Post
ਸ਼ਹੀਦੀ ਸਭਾ ਦੇ ਮੱਦੇ ਨਜ਼ਰ ਸੜਕਾਂ ਦੇ ਆਲੇ ਦੁਆਲੇ ਆਰਜ਼ੀ ਦੁਕਾਨਾਂ  ਜਾਂ ਸਟਾਲ ਲਗਾਉਣ ’ਤੇ ਹੋਵੇਗੀ ਪਾਬੰਦੀ

ਸ਼ਹੀਦੀ ਸਭਾ ਦੇ ਮੱਦੇ ਨਜ਼ਰ ਸੜਕਾਂ ਦੇ ਆਲੇ ਦੁਆਲੇ ਆਰਜ਼ੀ ਦੁਕਾਨਾਂ ਜਾਂ ਸਟਾਲ ਲਗਾਉਣ ’ਤੇ ਹੋਵੇਗੀ ਪਾਬੰਦੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800