No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਲੁਧਿਆਣਾ ‘ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 4 ਅਧਿਆਪਕ ਮਲਬੇ ਹੇਠ ਫਸੇ

admin by admin
in BREAKING, COVER STORY, Education, PUNJAB
0
ਲੁਧਿਆਣਾ ‘ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 4 ਅਧਿਆਪਕ ਮਲਬੇ ਹੇਠ ਫਸੇ
0
SHARES
0
VIEWS
Share on FacebookShare on Twitter

ਲੈਂਟਰ ਦੇ ਮਲਬੇ ਹੇਠ 4 ਅਧਿਆਪਕ ਫਸ ਗਏ। ਬਚਾਅ ਕਾਰਜ ਦੌਰਾਨ ਦੋ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਜਦੋਂਕਿ ਦੋ ਹਾਲੇ ਵੀ ਮਲਬੇ ਹੇਠ ਫਸੇ ਹਨ। ਮਲਬੇ ਹੇਠੋਂ ਕੱਢੇ ਦੋ ਅਧਿਆਪਕ ਜਖਮੀ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਲੁਧਿਆਣਾ ਤੋਂ ਵੱਡੀ ਖਬਰ ਆਈ ਹੈ। ਜ਼ਿਲ੍ਹੇ ਦੇ ਪਿੰਡ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਲੈਂਟਰ ਦੇ ਮਲਬੇ ਹੇਠ 4 ਅਧਿਆਪਕ ਫਸ ਗਏ। ਬਚਾਅ ਕਾਰਜ ਦੌਰਾਨ ਦੋ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਜਦੋਂਕਿ ਦੋ ਹਾਲੇ ਵੀ ਮਲਬੇ ਹੇਠ ਫਸੇ ਹਨ। ਮਲਬੇ ਹੇਠੋਂ ਕੱਢੇ ਦੋ ਅਧਿਆਪਕ ਜਖਮੀ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਬੱਦੋਵਾਲ ਦੇ ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ ਵਿੱਚ ਕਰੀਬ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ। ਇਸ ਦੌਰਾਨ ਦੋ ਅਧਿਆਪਕਾਂ ਨੂੰ ਲੋਕਾਂ ਨੇ ਤੁਰੰਤ ਕੱਢ ਲਿਆ ਜਦੋਂਕਿ ਦੋ ਹੋਰ ਅਧਿਆਪਕਾਂ ਨੂੰ ਮਲਬੇ ‘ਚੋਂ ਕੱਢਣ ਦਾ ਕੰਮ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

ਹਾਸਲ ਜਾਣਕਾਰੀ ਅਨੁਸਾਰ ਅਧਿਆਪਕ ਸਟਾਫ ਰੂਮ ਵਿੱਚ ਬੈਠੇ ਸੀ ਕਿ ਅਚਾਨਕ ਲੈਂਟਰ ਡਿੱਗ ਗਿਆ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਵਿੱਚ ਜੁੱਟ ਗਏ। ਮੁਲਬੇ ਹੇਠੋਂ ਕੱਢੇ ਗਏ ਅਧਿਆਪਕਾਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਸਮੇਂ ਬੱਚੇ ਵੀ ਸਕੂਲ ‘ਚ ਸੀ।

Post Views: 177
Tags: latest news punjabLatest Punjab Newslive newsnews punjabPunjab Governmentpunjab latest newspunjab newsPunjab news todaypunjabi newstoday news punjab
Previous Post

ਅਮਿਤ ਸ਼ਾਹ ਨੇ ਪੁਲ ਹਾਦਸੇ ਨੂੰ ਲੈ ਕੇ ਮਿਜ਼ੋਰਮ ਦੇ ਰਾਜਪਾਲ ਅਤੇ CM ਨਾਲ ਕੀਤੀ ਗੱਲ

Next Post

ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ

Next Post
ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ

ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800