Sunday, September 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

admin by admin
in BREAKING, COVER STORY, PUNJAB
0
ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਹੁਣ ਮਿਤੀ 21.08.2021 ਨੂੰ ਲਈ ਜਾਵੇਗੀ: ਰਮਨ ਬਹਿਲ 
0
SHARES
0
VIEWS
Share on FacebookShare on Twitter
ਇੱਛੁਕ ਉਮੀਦਵਾਰ 25 ਦਸੰਬਰ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ 
ਚੰਡੀਗੜ੍ਹ, 30 ਨਵੰਬਰ:
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।
ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇੱਛੁਕ ਉਮੀਦਵਾਰ 25 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੋਰਸ ਰਾਹੀਂ ਸੂਬੇ ਦੀਆਂ ਮਹਿਲਾਵਾਂ ਦੇ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਭਰਤੀ ਹੋਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾ ਰਹੀ ਹੈ।
ਐਨ.ਡੀ.ਏ. ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਲਈ ਪੰਜਾਬ ਦੀਆਂ ਰਹਿਣ ਵਾਲੀਆਂ ਲੜਕੀਆਂ, ਜੋ 2024 ਵਿਚ ਆਪਣੀ 10ਵੀਂ ਦੀ ਪ੍ਰੀਖਿਆ ਪਾਸ ਕਰਨਗੀਆਂ ਅਤੇ 11ਵੀਂ ਜਮਾਤ ਵਿਚ ਪੜ੍ਹ ਰਹੀਆਂ ਲੜਕੀਆਂ ਵੀ ਇਸ ਸ਼ਰਤ ਨਾਲ ਅਪਲਾਈ ਕਰ ਸਕਦੀਆਂ ਹਨ ਕਿ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ, 2007 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਗਈਆਂ ਮਹਿਲਾ ਉਮੀਦਵਾਰਾਂ ਦੀ ਸਿਖਲਾਈ ਦਾ ਸਾਰਾ ਖਰਚਾ, ਜਿਸ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਵੀ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
Post Views: 115
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੇ ਗੁਲਦਾਉਦੀ ਸ਼ੋਅ ਤੇ ਅਮਰੂਦ ਮੇਲੇ ਦਾ ਪੋਸਟਰ ਜਾਰੀ

Next Post

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

Next Post
ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800