No Result
View All Result
Friday, January 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

admin by admin
in BREAKING, COVER STORY, INDIA, National, PUNJAB
0
ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ
0
SHARES
0
VIEWS
Share on FacebookShare on Twitter

ਪਟਿਆਲਾ, 21 ਜੁਲਾਈ:

2022 ਬੈਚ ਦੇ ਪੀ.ਸੀ.ਐਸ. ਅਧਿਕਾਰੀ ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। 10 ਸਾਲ ਭਾਰਤੀ ਫ਼ੌਜ ਵਿੱਚ ਦੇਸ਼ ਭਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਮੇਜਰ ਹਰਜੋਤ ਕੌਰ ਦੀਆਂ ਤਿੰਨ ਪੀੜ੍ਹੀਆਂ ਨੇ ਭਾਰਤੀ ਫ਼ੌਜ ਵਿੱਚ ਦੇਸ਼ ਦੀਆਂ ਸਰਹੱਦਾਂ ‘ਤੇ ਸੇਵਾ ਕੀਤੀ ਹੈ।

ਮੇਜਰ (ਸੇਵਾ ਮੁਕਤ) ਹਰਜੋਤ ਕੌਰ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਆਖਿਆ ਕਿ ਉਹ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪਟਿਆਲਾ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਸਰਕਾਰੀ ਸੇਵਾਵਾਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਗੇ।

ਮੇਜਰ ਹਰਜੋਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਸਮੇਂ ਕੋਈ ਸਮੱਸਿਆ ਨਾ ਆਉਣ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਸੌਖੀ ਰਜਿਸਟਰੀ ਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਵਿਖੇ ਹੀ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ, ਇਹ ਸੇਵਾਵਾਂ ਸੁਖਾਲੇ ਢੰਗ ਨਾਲ ਲੋਕਾਂ ਨੂੰ ਪ੍ਰਦਾਨ ਕਰਵਾਉਣਾ ਵੀ ਉਨ੍ਹਾਂ ਦੀ ਤਰਜੀਹਾਂ ‘ਚ ਸ਼ਾਮਲ ਹੈ।

Post Views: 149
Tags: dr priti yadavMajor Harjot Kaurpatiala newsSDM of Patiala
Previous Post

ਪਟਿਆਲਾ ‘ਚੋਂ ਭੀਖ ਮੰਗਦੇ 9 ਬੱਚੇ ਬਚਾਏ, ਜ਼ਿਲ੍ਹੇ ਭਰ ‘ਚ ਹੋਵੇਗੀ ਛਾਪਾਮਾਰੀ-ਡਾ. ਪ੍ਰੀਤੀ ਯਾਦਵ

Next Post

ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਹਰਿਆਣਾ ਦੇ ਰਾਜਪਾਲ ਦੇ ਅਹੁਦੇ ਦੀ ਸੁੰਹ ਚੁੱਕੀ

Next Post
ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਹਰਿਆਣਾ ਦੇ ਰਾਜਪਾਲ ਦੇ ਅਹੁਦੇ ਦੀ ਸੁੰਹ ਚੁੱਕੀ

ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਹਰਿਆਣਾ ਦੇ ਰਾਜਪਾਲ ਦੇ ਅਹੁਦੇ ਦੀ ਸੁੰਹ ਚੁੱਕੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982