No Result
View All Result
Monday, June 9, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਨਾਲੀ ਗਈ PRTC ਦੀ ਬੱਸ ਬਿਆਸ ਦਰਿਆ ”ਚ ਡੁੱਬੀ ਮਿਲੀ

admin by admin
in BREAKING, CHANDIGARH, COVER STORY, Himachal, POLITICS
0
ਮਨਾਲੀ ਗਈ PRTC ਦੀ ਬੱਸ ਬਿਆਸ ਦਰਿਆ ”ਚ ਡੁੱਬੀ ਮਿਲੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ,13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਮਨਾਲੀ ‘ਚ ਲਾਪਤਾ ਹੋਈ ਪੀ. ਆਰ. ਟੀ. ਸੀ. ਦੀ ਬੱਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਮਨਾਲੀ ਦੇ ਬਿਆਸ ਦਰਿਆ ‘ਚ ਡੁੱਬੀ ਮਿਲੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਡਰਾਈਵਰ ਦੀ ਲਾਸ਼ ਵੀ ਬਰਾਮਦ ਕਰ ਲਈ ਗਈ ਹੈ, ਜਦੋਂ ਕਿ ਕੰਡਕਟਰ ਲਾਪਤਾ ਹੈ। ਜਾਣਕਾਰੀ ਮੁਤਾਬਕ ਪੀ. ਆਰ. ਟੀ. ਸੀ. ਦੀ ਇੱਕ ਬੱਸ ਐਤਵਾਰ ਨੂੰ ਚੰਡੀਗੜ੍ਹ ਡਿਪੂ ਤੋਂ ਮਨਾਲੀ ਗਈ ਸੀ।ਰਾਹ ‘ਚ ਭਾਰੀ ਮੀਂਹ ਪੈਣ ਕਾਰਨ ਬੱਸ ਮਨਾਲੀ ‘ਚ ਲਾਪਤਾ ਹੋ ਗਈ ਸੀ। ਹੁਣ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਘੱਟ ਹੋਣ ਤੋਂ ਬਾਅਦ ਡੁੱਬੀ ਹੋਈ ਇੱਕ ਬੱਸ ਦਿਖਾਈ ਦਿੱਤੀ। ਫਿਲਹਾਲ ਪੁਲਸ ਅਤੇ ਪ੍ਰਸ਼ਾਸਨ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।ਸੋਸ਼ਲ ਮੀਡੀਆ ‘ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਹੜੀ ਬੱਸ ਨਹਿਰ ‘ਚੋਂ ਮਿਲੀ ਹੈ, ਉਹ ਪੀ. ਆਰ. ਟੀ. ਸੀ. ਦੀ ਹੀ ਹੈ। ਫਿਲਹਾਲ ਇਸ ਬਾਰੇ ਅਜੇ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਜੇ ਹੋਰ 3-4 ਬੱਸਾਂ ਮਨਾਲੀ ‘ਚ ਫਸੀਆਂ ਹੋਈਆਂ ਹਨ।

Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #manali#PRTC bus#tourist busfloodfound
Previous Post

ਇੱਕ ਹਫ਼ਤੇ ਅੰਦਰ ਫੀਲਡ ‘ਚ ਉਤਰਨਗੇ ਸੁਨੀਲ ਜਾਖੜ

Next Post

ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ

Next Post
ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ

ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In