No Result
View All Result
Wednesday, April 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਨੀਪੁਰ ਦੀ ਘਟਨਾ ਸੱਭਿਅਕ ਸਮਾਜ ਨੂੰ ਸ਼ਰਮਸਾਰ ਕਰਨ ਵਾਲੀ

admin by admin
in BREAKING, COVER STORY, INDIA, National
0
PM ਮੋਦੀ ਨੇ ਅੱਜ ਭਾਜਪਾ ਸਥਾਪਨਾ ਦਿਵਸ ‘ਚ 5 ਮੰਤਰ ਦੱਸੇ
0
SHARES
0
VIEWS
Share on FacebookShare on Twitter

ਨਵੀਂ ਦਿੱਲੀ, 20 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਮਨੀਪੁਰ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਦੀ ਕਥਿਤ ਘਟਨਾ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੂੰ ਕਿਹਾ ਕਿ ਇਹ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ ਅਤੇ ਇਸ ਨਾਲ ਪੂਰੇ ਦੇਸ਼ ਦਾ ਅਪਮਾਨ ਹੋਇਆ ਹੈ। ਸੰਸਦ ਦੇ ਮੌਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਇੱਕ ਤੋਂ ਬਾਅਦ ਇੱਕ  ਸਖ਼ਤੀ ਨਾਲ ਕਦਮ ਚੁੱਕੇਗਾ।

Post Views: 84
Tags: manipurmanipur incidentmanipur latest newsmanipur newsmanipur news todaymanipur protestsmanipur unrestmanipur violencemanipur violence explainedmanipur violence latestmanipur violence latest newsmanipur violence newsmanipur violence news todaymanipur violence reasonmanipur violence todaymanipur violence updatemanipur violence videomanipur viral videopm modi on manipurviolence in manipurwhat is happening in manipur
Previous Post

ਸਰਕਾਰ ਨੇ ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ਮੰਚਾਂ ਨੂੰ ਮਨੀਪੁਰ ਦੇ ਇਤਰਾਜ਼ਯੋਗ ਵੀਡੀਓ ਹਟਾਉਣ ਲਈ ਕਿਹਾ

Next Post

ਹਾਦਸੇ ਵਾਲੀ ਥਾਂ ਇਕੱਠੇ ਹੋਏ ਲੋਕਾਂ ’ਤੇ ਜੈਗੁਆਰ ਚੜ੍ਹੀ, 9 ਮਰੇ ਤੇ 10 ਜ਼ਖ਼ਮੀ

Next Post
ਭਿਆਨਕ ਸੜਕ ਹਾਦਸਾ, ਟਰੈਕਟਰ-ਟਰਾਲੀ ਦੀ ਸਕਾਰਪੀਓ ਗੱਡੀ ਨਾਲ ਹੋਈ ਟੱਕਰ,5 ਲੋਕਾਂ ਦੀ ਮੌਤ, 12 ਜ਼ਖ਼ਮੀ

ਹਾਦਸੇ ਵਾਲੀ ਥਾਂ ਇਕੱਠੇ ਹੋਏ ਲੋਕਾਂ ’ਤੇ ਜੈਗੁਆਰ ਚੜ੍ਹੀ, 9 ਮਰੇ ਤੇ 10 ਜ਼ਖ਼ਮੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800