No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਨੀਪੁਰ ’ਚ ਹਿੰਸਾ ਜਾਰੀ: ਅਤਿਵਾਦੀਆਂ ਨੇ ਪਿੰਡ ’ਤੇ ਹਮਲਾ ਕਰਕੇ ਬੰਬਾਰੀ ਕੀਤੀ

admin by admin
in BREAKING, COVER STORY, INDIA
0
ਸੁਰੱਖਿਆ ਬਲਾਂ ਦੀ ਕਾਰਵਾਈ ’ਚ 17 ਜ਼ਖ਼ਮੀ, ਇੰਫਾਲ ਘਾਟੀ ’ਚ ਮੁੜ ਕਰਫਿਊ ਲੱਗਿਆ
0
SHARES
0
VIEWS
Share on FacebookShare on Twitter

UPDATED AT: SEPTEMBER 13 (ਪ੍ਰੈਸ ਕੀ ਤਾਕਤ ਬਿਊਰੋ)

ਹਿੰਸਾ ਪ੍ਰਭਾਵਿਤ ਮਨੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਪਿੰਡ ਵਿਚ ਅਣਪਛਾਤੇ ਬੰਦੂਕਧਾਰੀਆਂ ਨੇ ਆਮ ਲੋਕਾਂ ‘ਤੇ ਹਮਲਾ ਕੀਤਾ ਅਤੇ ਬੰਬ ਸੁੱਟੇ। ਅਧਿਕਾਰੀਆਂ ਨੇ ਕਿਹਾ ਕਿ ਇਹ ਸ਼ੱਕ ਹੈ ਕਿ ਹਮਲਾਵਰ ਪਾਬੰਦੀਸ਼ੁਦਾ ਅਤਿਵਾਦੀ ਸਮੂਹਾਂ ਦੇ ਮੈਂਬਰ ਸਨ। ਇੰਫਾਲ ਪੱਛਮੀ ਜ਼ਿਲ੍ਹਾ ਕਾਂਗਪੋਕਪੀ ਦੇ ਨਾਲ ਹੈ, ਜਿੱਥੇ ਇੱਕ ਦਿਨ ਪਹਿਲਾਂ ਤਿੰਨ ਵਿਅਕਤੀਆਂ ਦੀ ਹੱਤਿਆ ਕੀਤੀ ਗਈ ਸੀ। ਅਧਿਕਾਰੀਆਂ ਮੁਤਾਬਕ ਹਥਿਆਰਬੰਦ ਹਮਲਾਵਰਾਂ ਨੇ ਮੰਗਲਵਾਰ ਦੇਰ ਰਾਤ ਕੌਤਰੁਕ ਪਿੰਡ ‘ਚ ਘੱਟੋ-ਘੱਟ 10 ਬੰਬ ਸੁੱਟੇ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Post Views: 99
Tags: manipurmanipur in parliamentmanipur issue in parliamentmanipur latest newsmanipur newsmanipur news todaymanipur protestmanipur protestsmanipur violencemanipur violence explainedmanipur violence latestmanipur violence latest newsmanipur violence latest reportmanipur violence latest updatemanipur violence newsmanipur violence news todaymanipur violence reasonmanipur violence todaymanipur violence top newsmanipur violence updatemanipur violence videomanipur viral videomanipur womenno confidence motion in lok sabhano confidence motion in parliamentrahul gandhi in manipursexual assault of woman in manipurviolence in manipurwoman paraded naked in manipur
Previous Post

ਰਾਜਸਥਾਨ ਪੁਲੀਸ ਮੋਨੂ ਮਾਨੇਸਰ ਨੂੰ ਲੈ ਗਈ ਆਪਣੇ ਨਾਲ, ਅਦਾਲਤ ਨੇ ਦੋ ਦਿਨ ਦਾ ਰਿਮਾਂਡ ਦਿੱਤਾ

Next Post

ਗੋਪਾਲ ਬਾਗਲੇ ਆਸਟਰੇਲੀਆ ’ਚ ਹੋਣਗੇ ਭਾਰਤ ਦੇ ਨਵੇਂ ਹਾਈ ਕਮਿਸ਼ਨਰ

Next Post
ਗੋਪਾਲ ਬਾਗਲੇ ਆਸਟਰੇਲੀਆ ’ਚ ਹੋਣਗੇ ਭਾਰਤ ਦੇ ਨਵੇਂ ਹਾਈ ਕਮਿਸ਼ਨਰ

ਗੋਪਾਲ ਬਾਗਲੇ ਆਸਟਰੇਲੀਆ ’ਚ ਹੋਣਗੇ ਭਾਰਤ ਦੇ ਨਵੇਂ ਹਾਈ ਕਮਿਸ਼ਨਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982