No Result
View All Result
Friday, April 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਾਣੀ ‘ਤੇ ਸਿਆਸਤ ਨਾ ਕਰਨ ਮਾਨ ਸਰਕਾਰ – ਮੁੱਖ ਮੰਤਰੀ

admin by admin
in BREAKING, COVER STORY, HARYANA, INDIA, National, PUNJAB
0
ਪਟਿਆਲਾ ਜ਼ਿਲ੍ਹੇ ’ਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
0
SHARES
0
VIEWS
Share on FacebookShare on Twitter

ਚੰਡੀਗੜ੍ਹ, 8 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਲ ਵਿਵਾਦ ‘ਤੇ ਪੰਜਾਬ ਸਰਕਾਰ ਦੇ ਰੁੱਪ ‘ਤੇ ਦਿੱਖੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਾਂ ਸੰਵਿਧਾਨ ਨੂੰ ਮੰਨਦੀ ਹੈ, ਨੇਾ ਸੰਵੈਧਾਨਿਕ ਸੰਸਥਾਵਾਂ ਨੂੰ ਮੰਨਦੀ ਹੈ ਅਤੇ ਨਾ ਹੀ ਸੰਵਿਧਾਨ ਦਾ ਸਨਮਾਨ ਕਰਦੀ ਹੈ। ਪੰਜਾਬ ਸਰਕਾਰ ਨੇ ਜਲ ਵਿਵਾਦ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਨੂੰ ਦਰਕਿਨਾਰ ਕੀਤਾ ਹੈ, ਜੋ ਮੰਦਭਾਗੀ ਹੈ।

          ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਮਨਦੇ ਹੋਏ ਹਰਿਆਣਾ ਦੇ ਪਾਣੀ ਨੂੰ ਛੱਡਣ।

          ਮੁੱਖ ਮੰਤਰੀ ਅੱਜ ਪੰਚਕੂਲਾ ਸਥਿਤ ਨਾਡਾ ਸਾਹਿਬ ਗੁਰੂਦੁਆਰੇ ਵਿੱਚ ਮੱਥਾ ਟੇਕਣ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਇੱਥੇ ਆਉਣ ਦਾ ਸੁਭਾਗ ਮਿਲਿਆ ਹੈ ਅਤੇ ਨਾਡਾ ਸਾਹਿਬ ਗੁਰੂਦੁਆਰਾ ਵਿੱਚ ਸੀਸ ਨਿਵਾ ਕੇ ਦੇਸ਼ ਸੂਬੇ ਦੀ ਭਲਾਈ ਲਈ ਅਰਦਾਸ ਕੀਤੀ ਹੈ।

          ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਸਮੇਂ-ਸਮੇਂ ‘ਤੇ ਗੁਰੂਆਂ ਨੈ ਹਮੇਸ਼ਾ ਭਲਾਈ ਦਾ ਸੰਦੇਸ਼ ਦਿੱਤਾ ਹੈ ਅਤੇ ਅਸੀਂ ਉਨ੍ਹਾਂ ਦੀ ਸਿਖਿਆਵਾਂ ਨੂੰ ਲੈ ਕੇ ਅੱਗੇ ਵੱਧ ਰਹੇ ਹਨ। ਜਦੋਂ ਪੰਜਾਬ-ਹਰਿਆਣਾ ਇੱਕ ਸਨ, ਉਦੋਂ ਵੀ ਕੋਈ ਭੇਦਭਾਵ ਨਹੀਂ ਸੀ। ਪਰ ਅੱਜ ਪੰਜਾਬ ਦੀ ਮਾਨ ਸਰਕਾਰ ਆਪਣੀ ਸਿਆਸੀ ਰੋਟੀਆਂ ਸੇਕਣ ਲਈ ਇਹ ਭੇਦਭਾਵ ਖੜਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੱਕ ਦਾ ਪਾਣੀ ਨਹੀਂ ਮੰਗ ਰਹੇ ਹਨ ਸਗੋ ਜੋ ਹਰਿਆਣਾ ਦਾ ਹਿੱਸਾ ਹੈ, ਉਹ ਵੀ ਪੀਣ ਦੇ ਪਾਣੀ ਦਾ, ਅਸੀਂ ਸਿਰਫ ਉਹੀ ਮੰਗ ਰਹੇ ਹਨ।

Post Views: 87
Tags: bhagwant maanHaryana newsharyana news latestnayab singhpunchakulapunjab and haryana
Previous Post

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

Next Post

ਭੁੱਲੇ ਹੋਏ ANZACs ਦਾ ਸਨਮਾਨ: ਸਿੱਖ ਅਤੇ ਪੰਜਾਬ ਰੈਜੀਮੈਂਟ ਦੇ ਪਹਿਲੇ ਵਿਸ਼ਵ ਯੁੱਧ ਦੇ ਬਲੀਦਾਨ ਨੂੰ ਯਾਦ ਕਰਨ ਲਈ ਮਨੂ ਸਿੰਘ ਦਾ ਧਰਮ ਯੁੱਧ

Next Post
ਭੁੱਲੇ ਹੋਏ ANZACs ਦਾ ਸਨਮਾਨ: ਸਿੱਖ ਅਤੇ ਪੰਜਾਬ ਰੈਜੀਮੈਂਟ ਦੇ ਪਹਿਲੇ ਵਿਸ਼ਵ ਯੁੱਧ ਦੇ ਬਲੀਦਾਨ ਨੂੰ ਯਾਦ ਕਰਨ ਲਈ ਮਨੂ ਸਿੰਘ ਦਾ ਧਰਮ ਯੁੱਧ

ਭੁੱਲੇ ਹੋਏ ANZACs ਦਾ ਸਨਮਾਨ: ਸਿੱਖ ਅਤੇ ਪੰਜਾਬ ਰੈਜੀਮੈਂਟ ਦੇ ਪਹਿਲੇ ਵਿਸ਼ਵ ਯੁੱਧ ਦੇ ਬਲੀਦਾਨ ਨੂੰ ਯਾਦ ਕਰਨ ਲਈ ਮਨੂ ਸਿੰਘ ਦਾ ਧਰਮ ਯੁੱਧ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800