Tuesday, August 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਨ ਤੇ ਕੇਜਰੀਵਾਲ ਗੁਜਰਾਤ ਦੀ ਜੇਲ੍ਹ ’ਚ ਬੰਦ ਪਾਰਟੀ ਵਿਧਾਇਕ ਨੂੰ ਮਿਲੇ

admin by admin
in BREAKING, COVER STORY, DELHI, INDIA, National, PUNJAB
0
केजरी का माफीनामा विवाद, पंजाब प्रभारी भगवंत मान का इस्तीफा- पंजाब के सभी नेता हैरान

Amritsar: Delhi CM Arvind Kejriwal and AAP MP Bhagwant Mann during the releasing of 51-point Youth Manifesto in Amritsar on Sunday. PTI Photo (PTI7_3_2016_000207B)

0
SHARES
0
VIEWS
Share on FacebookShare on Twitter

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨੇ ਅੱਜ ਇੱਥੇ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਸੱਤਾਧਾਰੀ ਭਾਜਪਾ ਦੇ ‘ਜ਼ੁਲਮ ਅਤੇ ਤਾਨਾਸ਼ਾਹੀ’ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਸਾਵਾ ਅਗਲੇ ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਭਰੂਚ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।

ਸ੍ਰੀ ਮਾਨ ਨੇ ਕਿਹਾ ਕਿ ਭਾਜਪਾ ਜਿਸ ਤਰ੍ਹਾਂ ਜਨਤਾ ਲਈ ਲੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੀ ਹੈ, ਉਹ ਪੂਰੇ ਦੇਸ਼ ਲਈ ਚੁਣੌਤੀ ਹੈ। ਜੋ ਵੀ ਜਨਤਾ ਲਈ ਕੰਮ ਕਰਦਾ ਹੈ ਅਤੇ ਪ੍ਰਸਿੱਧ ਹੈ, ਉਸ ਨੂੰ ਈਡੀ ਅਤੇ ਸੀਬੀਆਈ ਦੀ ਵਰਤੋਂ ਕਰਕੇ ਝੂਠੇ ਕੇਸਾਂ ਦੇ ਅਧਾਰ ‘ਤੇ ਜੇਲ੍ਹ ਵਿੱਚ ਸੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਾਨਾਸ਼ਾਹੀ ਹੈ ਅਤੇ ਜ਼ਿਆਦਾ ਦੇਰ ਨਹੀਂ ਚੱਲੇਗੀ।

Post Views: 60
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਮਾਲਦੀਵ ਦੀ ਯਾਤਰਾ ਕਰਨ ’ਚ ਭਾਰਤੀ ਅੱਗੇ

Next Post

ਅਦਾਲਤ ਨੇ ਸੰਜੇੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੋਂ ਜਵਾਬ ਮੰਗਿਆ

Next Post
ਦਿੱਲੀ ਹਾਈ ਕੋਰਟ ਅੱਜ ਸੰਜੈ ਸਿੰਘ ਦੀ ਅਰਜ਼ੀ ਸੁਣੇਗੀ

ਅਦਾਲਤ ਨੇ ਸੰਜੇੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੋਂ ਜਵਾਬ ਮੰਗਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800