No Result
View All Result
Sunday, June 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਨ ਨੇ ਪੰਜਾਬ ਯੂਨੀਵਰਸਿਟੀ ’ਚ ਕੁੜੀਆਂ ਤੇ ਮੁੰਡਿਆਂ ਦੇ ਹੋਸਟਲ ਲਈ 48.91 ਕਰੋੜ ਰੁਪਏ ਜਾਰੀ ਕੀਤੇ

admin by admin
in BREAKING, COVER STORY, PUNJAB
0
शादी के बंधन में बंधेंगे पंजाब के Chief Minister भगवंत मान
0
SHARES
0
VIEWS
Share on FacebookShare on Twitter

ਚੰਡੀਗੜ੍ਹ, 25 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕੁੜੀਆਂ ਤੇ ਮੁੰਡਿਆਂ ਦਾ ਹੋਸਟਲ ਬਣਾਉਣ ਲਈ 48.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਵਿੱਚ ਕੁੜੀਆਂ ਦੇ ਹੋਸਟਲ ਲਈ 23 ਕਰੋੜ ਅਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਬਾਰੇ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ,‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂ ਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ ‘ਤੇ ਜਾ ਕੇ ਨਿਰੀਖਣ ਵੀ ਕੀਤਾ ਸੀ। ਹੁਣ ਮੈਂ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕਰ ਦਿੱਤੇ ਨੇ। ਯੂਨੀਵਰਸਿਟੀ ਵਿਖੇ ਸ਼ਾਨਦਾਰ ਹੋਸਟਲ ਬਣਾਵਾਂਗੇ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਹੈ, ਜਿਸਦੀ ਰਾਖੀ ਲਈ ਅਸੀਂ ਵਚਨਬੱਧ ਹਾਂ।’

Post Views: 152
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਹਿਮਾਚਲ ਤੋਂ ਆਏ ਪਾਣੀ ਨੇ ਮੁੜ ਮਚਾਇਆ ਕਹਿਰ, ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ, ਸਤਲੁਜ ਕੰਢੇ ਵੱਸੇ ਪਿੰਡ ਖਾਲੀ ਕਰਾਏ

Next Post

ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਦੇ ਫਾਈਨਲ ’ਚ ਪੁੱਜ ਕੇ ਪੈਰਿਸ ਓਲਿੰਪਕਸ ਲਈ ਕੁਆਲੀਫਾਈ ਕੀਤਾ

Next Post
ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਦੇ ਫਾਈਨਲ ’ਚ ਪੁੱਜ ਕੇ ਪੈਰਿਸ ਓਲਿੰਪਕਸ ਲਈ ਕੁਆਲੀਫਾਈ ਕੀਤਾ

ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਦੇ ਫਾਈਨਲ ’ਚ ਪੁੱਜ ਕੇ ਪੈਰਿਸ ਓਲਿੰਪਕਸ ਲਈ ਕੁਆਲੀਫਾਈ ਕੀਤਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800