No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਨ ਦਾ ਨਵਾਂ ਟਵੀਟ- ‘ਸੁਖਬੀਰ ਸਿੰਹਾਂ Oberoi ਹੋਟਲ ਵਾਲੀ ਫਰਦ ਵੀ ਲੈਂਦਾ ਆਈਂ…

admin by admin
in BREAKING, COVER STORY, PUNJAB
0
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
0
SHARES
0
VIEWS
Share on FacebookShare on Twitter

ਐਸਵਾਈਐਲ ਮੁੱਦੇ ਉਤੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਆਸੀ ਵਿਰੋਧੀਆਂ ਨੂੰ ਪਹਿਲੀ ਨਵੰਬਰ ਨੂੰ ਬਹਿਸ ਦੀ ਚੁਣੌਤੀ ਨੇ ਇਸ ਮੁੱਦੇ ਨੂੰ ਹੋਰ ਹਵਾ ਦਿੱਤੀ ਹੈ।

ਵਿਰੋਧੀ ਧਿਰਾਂ ਨੇ ਮਾਨ ਦੀ ਇਸ ਚੁਣੌਤੀ ਨੂੰ ਕਬੂਲ ਕਰਦਿਆਂ ਕਈ ਸਵਾਲ ਵੀ ਚੁੱਕੇ ਸਨ, ਜਿਸ ਦਾ ਹੁਣ ਮੁੱਖ ਮੰਤਰੀ ਨੇ ਇਕ ਹੋਰ ਟਵੀਟ ਕਰਕੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਇਕ ਤਾਜ਼ਾ ਟਵੀਟ ਵਿਚ ਲਿਖਿਆ- ”ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਵਿਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..

ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਉਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਵਿਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਉਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…”

ਦੱਸ ਦਈਏ ਕਿ ਬੀਤੇ ਦਿਨ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਮਾਰਚ ਕੱਢਿਆ ਗਿਆ ਸੀ। ਇਸ ਮਾਰਚ ਵਿੱਚ ਦੋ ਅਜਿਹੀਆਂ ਕੁਰਸੀਆਂ ਦੇਖਣ ਨੂੰ ਮਿਲੀਆਂ ਜਿਸ ਵਿੱਚ ਇੱਕ ਕੁਰਸੀ ‘ਤੇ ਮੁੱਖ ਮੰਤਰੀ ਪੰਜਾਬ ਲਿਖਿਆ ਹੋਇਆ ਸੀ। ਅਕਾਲੀ ਦਲ ਦਾ ਦਾਅਵ ਸੀ ਕਿ ਇਹ ਕੁਰਸੀ ਮੁੱਖ ਮੰਤਰੀ ਭਗਵੰਤ ਮਾਨ ਲਈ ਲਿਆਂਦੀ ਗਈ ਸੀ ਕਿ ਉਹਨਾਂ ਨਾਲ ਬੈਠ ਕੇ ਖੁੱਲ੍ਹੀ ਬਹਿਸ ਕੀਤੀ ਜਾ ਸਕੇ। ਪਰ ਮੁੱਖ ਮੰਤਰੀ ਭਗਵੰਤ ਮਾਨ ਡਿਬੇਟ ਤੋਂ ਪਹਿਲਾਂ ਹੀ ਭੱਜ ਗਿਆ।

Post Views: 171
Tags: cm bhagwant mann tweetharbhajan mann new songharbhajan mann new song shararaharbhajan mann songs newharyanvi new songharyanvi song newmatilda mann newnewnew haryanvi songsnew punjabi song 2022new punjabi song 2023new punjabi song latest this weeknew punjabi song this weeknew punjabi song.new romantic songnew songnew song mann di ni tunew songspunjabi new songsharara harbhajan mann new songsong newsongs new songs
Previous Post

ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਵੱਡਾ ਤੋਹਫ਼ਾ

Next Post

‘ਪੰਜਾਬ ਲੈਣ ਲਈ ਹਮਾਸ ਵਾਂਗ ਹਮਲਾ ਕਰਾਂਗੇ…’, ਗੁਰਪਤਵੰਤ ਪੰਨੂ ਦੀ ਭਾਰਤ ਨੂੰ ਗਿੱਦੜ ਧਮਕੀ

Next Post
ਪੰਜਾਬ ਦੇ ਮੁੱਖ ਮੰਤਰੀ ਤੇ ਗਵਰਨਰ ਨੂੰ ਧਮਕੀ, ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ ਤਾਂ ਝੱਲਣਾ ਪਵੇਗਾ ਨੁਕਸਾਨ

'ਪੰਜਾਬ ਲੈਣ ਲਈ ਹਮਾਸ ਵਾਂਗ ਹਮਲਾ ਕਰਾਂਗੇ...', ਗੁਰਪਤਵੰਤ ਪੰਨੂ ਦੀ ਭਾਰਤ ਨੂੰ ਗਿੱਦੜ ਧਮਕੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982