No Result
View All Result
Friday, February 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਲਈ ਮੀਂਹ ਦਾ ਅਲਰਟ

admin by admin
in BREAKING, CHANDIGARH, COVER STORY, PUNJAB
0
ਅੱਜ ਤੋਂ ਸਾਫ਼ ਹੋਵੇਗਾ ਮੌਸਮ, 2 ਤੋਂ 4 ਡਿਗਰੀ ਸੈਲਸੀ ਤਕ ਵਧ ਸਕਦਾ ਹੈ ਪਾਰਾ
0
SHARES
0
VIEWS
Share on FacebookShare on Twitter

ਚੰਡੀਗੜ੍ਹ, 14 (ਪ੍ਰੈਸ ਕੀ ਤਾਕਤ ਬਿਊਰੋ): ਮਾਨਸੂਨ ਅਤੇ ਵੈਸਟਰਨ ਡਿਸਟਰਬੈਂਸ ਦੇ ਤਾਲਮੇਲ ਨੇ ਪਿਛਲੇ ਦਿਨੀਂ ਸ਼ਹਿਰ ‘ਚ ਭਾਰੀ ਮੀਂਹ ਵਰ੍ਹਾਇਆ ਪਰ ਇਕ ਵਾਰ ਫਿਰ ਚੰਡੀਗੜ੍ਹ ਮੌਸਮ ਕੇਂਦਰ ਨੇ ਅਲਰਟ ਜਾਰੀ ਕੀਤਾ ਹੈ। ਵਿਭਾਗ ਵਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਬਰਨਾਲਾ, ਸੰਗਰੂਰ, ਮੋਗਾ ਮਾਨਸਾ ਜ਼ਿਲ੍ਹਿਆਂ ‘ਚ ਆਉਣ ਵਾਲੇ 2-3 ਘੰਟਿਆਂ ਲਈ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰ ਦੇ ਵਿਗਿਆਨੀ ਏ. ਕੇ. ਸਿੰਘ ਮੁਤਾਬਕ ਇਕ ਵੈਸਟਰਨ ਡਿਸਟਰਬੈਂਸ ਐਕਟਿਵ ਹੈ, ਜਿਸ ਕਾਰਨ ਇਹ ਅਲਰਟ ਜਾਰੀ ਕੀਤਾ ਗਿਆ ਹੈ ਕਿ ਅਗਲੇ 24 ਘੰਟੇ ‘ਚ ਮੀਂਹ ਪੈ ਸਕਦਾ ਹੈ।

Post Views: 127
Tags: gma weather updateskarachi weatherkarachi weather todaykarachi weather updatelahore weather updatelatest weather updatepagasa weather update todaypak weather updatepublic weather forecastPunjab Weather Updatetoday weather updatetopic:gma integrated news weather center updatesweatherweather newsweather reportweather todayweather updateweather update todayweather update today liveweather update today punjabweather updates
Previous Post

ਅਮਰੀਕਾ : ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸੈਨੇਟ ’ਚ ‘ਟਾਈ ਬ੍ਰੇਕਿੰਗ ਵੋਟ’ ਨਾਲ ਰਚਿਆ ਇਤਿਹਾਸ

Next Post

ਪੈਰਿਸ ‘ਚ ਹੁਣ ਰੁਪਏ ‘ਚ ਹੋਵੇਗਾ ਭੁਗਤਾਨ, ਭਾਰਤ-ਫਰਾਂਸ ਵਿਚਾਲੇ UPI ਨੂੰ ਲੈ ਕੇ ਸਮਝੌਤਾ

Next Post
ਪੈਰਿਸ ‘ਚ ਹੁਣ ਰੁਪਏ ‘ਚ ਹੋਵੇਗਾ ਭੁਗਤਾਨ, ਭਾਰਤ-ਫਰਾਂਸ ਵਿਚਾਲੇ UPI ਨੂੰ ਲੈ ਕੇ ਸਮਝੌਤਾ

ਪੈਰਿਸ 'ਚ ਹੁਣ ਰੁਪਏ 'ਚ ਹੋਵੇਗਾ ਭੁਗਤਾਨ, ਭਾਰਤ-ਫਰਾਂਸ ਵਿਚਾਲੇ UPI ਨੂੰ ਲੈ ਕੇ ਸਮਝੌਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982