No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

admin by admin
in BREAKING, CAREER, CHANDIGARH, PUNJAB
0
ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
0
SHARES
0
VIEWS
Share on FacebookShare on Twitter

ਚੰਡੀਗੜ੍ਹ, 29-05-2023(ਪ੍ਰੈਸ ਕੀ ਤਾਕਤ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ।

ਉਨਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।  ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।  ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਉੱਘੇ ਪਤਵੰਤੇ ਵਿਸ਼ੇਸ ਤੌਰ ਤੇ ਹਾਜਰ ਸਨ।

Post Views: 112
Previous Post

ਮੰਤਰੀ ਹਰਭਜਨ ਸਿੰਘ ਈਟੀਓ ਅਤੇ ਅਮਨ ਅਰੋੜਾ ਸੁਨਾਮ ਵਿਖੇ 66 ਕੇ.ਵੀ ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਦੇ ਹੋਏ

Next Post

ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟ੍ਰੈਫਿਕ ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ

Next Post
ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟ੍ਰੈਫਿਕ ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ

ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟ੍ਰੈਫਿਕ ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982