No Result
View All Result
Tuesday, April 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਮੀਟਿੰਗ ‘ਚ ਹੋਣਗੇ ਸ਼ਾਮਲ

admin by admin
in BREAKING, COVER STORY, INDIA, National, POLITICS, PUNJAB
0
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਮੀਟਿੰਗ ‘ਚ ਹੋਣਗੇ ਸ਼ਾਮਲ
0
SHARES
0
VIEWS
Share on FacebookShare on Twitter
ਪਟਿਆਲਾ, (ਕਰਿਸ਼ਮਾ)18 ਜੁਲਾਈ:
ਪੰਜਾਬ ਸਰਕਾਰ ਨੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਹੈ।
ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਵੱਲੋਂ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ਲਈ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ ਨਾਮਜਦ ਕੀਤਾ ਹੈ।
ਇਸ ਮੀਟਿੰਗ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਰਕਾਰ ਦੀ ਤਰਫ਼ੋਂ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ 22 ਜੁਲਾਈ ਨੂੰ ਤਾਜ ਹੋਟਲ ਵਿਖੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਪੰਜਾਬ ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਪੱਖ ਪੇਸ਼ ਕੀਤਾ ਜਾਵੇਗਾ।
ਇਸੇ ਦੌਰਾਨ ਵਿਧਾਇਕ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੀਆਂ ਸਥਾਨਕ ਸੰਸਥਾਵਾਂ ਦਾ ਪੱਖ 16ਵੇਂ ਕੇਂਦਰੀ ਵਿੱਤ ਕਮਿਸ਼ਨ ਕੋਲ ਜ਼ੋਰਦਾਰ ਢੰਗ ਨਾਲ ਰੱਖਣਗੇ ਤਾਂ ਕਿ ਸਾਡੇ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਤੀ ਤੌਰ ‘ਤੇ ਮਜ਼ਬੂਤ ਹੋ ਸਕਣ ਅਤੇ ਆਪਣੇ ਖੇਤਰਾਂ ਦਾ ਚਹੁੰਤਰਫ਼ਾ ਵਿਕਾਸ ਬਾਖ਼ੂਬੀ ਕਰ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਉਪਰ ਭਰੋਸਾ ਪ੍ਰਗਟਾਇਆ ਹੈ ਅਤੇ ਉਹ ਇਸ ਭਰੋਸੇ ਉਪਰ ਖਰ੍ਹੇ ਉਤਰਨਗੇ।
Post Views: 146
Tags: ajit pal kohliajit pal kohli aapajit pal kohli vs captain amarinder singhajit pal singh kohliajit pal singh kohli interviewajit pal singh kohli win patialaajit singh pal kohliAjitpal Kohliajitpal kohli newsajitpal pal kohliajitpal singh kohliajitpal singh kohli aapajitpal singh kohli in dukh niwan sahib patialaajitpal singh kohli interviewajitpal singh kohli join aapajitpal singh kohli livecaptain amarinder singhSurjit Singh Kohli
Previous Post

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

Next Post

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

Next Post
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800