No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਲਈ ਦਿੱਤੀ ਦਾਨ

admin by admin
in BREAKING, COVER STORY, PUNJAB
0
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਲਈ ਦਿੱਤੀ ਦਾਨ
0
SHARES
0
VIEWS
Share on FacebookShare on Twitter

ਮਾਨਸਾ, 14 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਈ ਭਿਆਨਕ ਤ੍ਰਾਸਦੀ ਨੂੰ ਵੇਖਦਿਆਂ ਆਪਣੀ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਨਵੇਕਲੀ ਪਹਿਲਕਦਮੀ ਦਾ ਐਲਾਨ ਉਨ੍ਹਾਂ ਅੱਜ ਇਥੇ ਮਾਨਸਾ ਵਿਖੇ ਆਪਣੀ ਰਿਹਾਇਸ਼ ਉਪਰ ਮੀਡੀਆ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਬਣਾਂਵਾਲੀ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੇ ਕੈਬਨਿਟ ਮੰਤਰੀ ਇਸ ਔਖੀ ਘੜੀ ਲੋਕ ਸਹਾਇਤਾ ਲਈ ਲੱਗੇ ਹੋਏ ਹਨ ਅਤੇ ਉਨ੍ਹਾਂ ਆਪਣਾ‌ ਨਿੱਜੀ ਫਰਜ਼ ਸਮਝਦਿਆਂ ਆਪਣੀ ਇਸ ਮਹੀਨੇ ਦੀ ਤਨਖਾਹ ਲੋਕਾਂ ਲੇਖੇ ਲਾਉਣ ਲਈ ਮੁੱਖ ਮੰਤਰੀ ਨੂੰ ਇਸ ਸਬੰਧੀ ਪੱਤਰ ਲਿਖ ਕੇ ਜਾਣਕਾਰੀ ਦੇ ਦਿੱਤੀ ਹੈ।

Post Views: 145
Tags: floodflood in punjabflood punjabflood victimsflood victims in punjabflood victims punjab floodfloodsfloods in punjabnew spell of flood in punjabPunjabpunjab cm important announcement for flood victimspunjab floodpunjab flood newspunjab flood todaypunjab floodspunjab newssouth punjab flood
Previous Post

ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਭਰਿਆ ਯਮੁਨਾ ਦਾ ਪਾਣੀ

Next Post

ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਪੰਚਾਇਤਾਂ ਦੀ ਡਿਊਟੀ ਲਾਈ

Next Post
ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਪੰਚਾਇਤਾਂ ਦੀ ਡਿਊਟੀ ਲਾਈ

ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਪੰਚਾਇਤਾਂ ਦੀ ਡਿਊਟੀ ਲਾਈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982