No Result
View All Result
Tuesday, February 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਕੀਤੇ ਹੱਲ

admin by admin
in BREAKING, COVER STORY, INDIA, National, POLITICS, PUNJAB
0
ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਕੀਤੇ ਹੱਲ
0
SHARES
0
VIEWS
Share on FacebookShare on Twitter

ਪਾਤੜਾਂ, 13 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕਰਵਾਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਤਹਿਸੀਲ ਪਾਤੜਾਂ ਦੇ ਨਿਆਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਹੀ ਹੱਲ ਕੀਤੇ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਹਫ਼ਤੇ ਲਗਾਏ ਜਾ ਰਹੇ ਹਨ, ਜਿਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਇੱਕੋਂ ਛੱਤ ਥੱਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹਨ ਤੇ ਮੌਕੇ ‘ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ ਤੇ ਰਹਿੰਦੇ ਮਸਲਿਆਂ ਨੂੰ ਸਮਾਂਬੱਧ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ ਉਥੇ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ ਅਤੇ ਆਪਣੇ ਦਸਤਾਵੇਜ ਪਹਿਲਾ ਹੀ ਤਿਆਰ ਰੱਖਣ।
ਕੈਂਪ ਦੌਰਾਨ ਤਹਿਸੀਲਦਾਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਜਨ ਸੁਵਿਧਾ ਕੈਂਪ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਭਾਗ ਸ਼ਾਮਲ ਸਨ, ਜਿਨ੍ਹਾਂ ‘ਚ ਖੁਰਾਕ ਤੇ ਸਿਵਲ ਸਪਲਾਈ, ਸੀ.ਡੀ.ਪੀ.ਓ ਦਫ਼ਤਰ, ਬੀ.ਡੀ.ਪੀ.ਓ ਦਫ਼ਤਰ, ਤਹਿਸੀਲ ਦਫ਼ਤਰ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ ‘ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ।
ਫੋਟੋ ਕੈਪਸ਼ਨ-ਵਿਧਾਇਕ ਕੁਲਵੰਤ ਸਿੰਘ ਨਿਆਲ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਦੇ ਹੋਏ।

Post Views: 256
Tags: aap mla kulwant singhaap mla kulwant singh newskulwant singhkulwant singh aapkulwant singh aap mlakulwant singh edkulwant singh livekulwant singh mohalikulwant singh mohali mlakulwant singh newskulwant singh news todaykulwant singh sidhumla kulwant singh
Previous Post

2014 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Next Post

ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ

Next Post
ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ

ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982