No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੰਗਨਾ ਦੇ ਥੱਪੜ ਮਾਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ: ਗਾਂਧੀ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਵਿੱਚ ਡਾ: ਧਰਮਵੀਰ ਗਾਂਧੀ ਜੇਤੂ ਬਣ ਕੇ ਉੱਭਰੇ।
0
SHARES
0
VIEWS
Share on FacebookShare on Twitter

ਪਟਿਆਲਾ, 7 ਜੂਨ (ਪ੍ਰੈਸ ਕੀ ਤਾਕਤ ਬਿਊਰੋ):  ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਨ ਨੇ ਹੁਣ ਤੱਕ ਕਿਸਾਨਾਂ ਤੇ ਪੰਜਾਬੀਆਂ ਵਿਰੁੱਧ ਗ਼ਲਤ ਬਿਆਨ ਦਿੱਤੇ ਹਨ। ਉਨ੍ਹਾਂ ਬਿਆਨਾਂ ਦੀ ਇਕ ਝਲਕ ਕੱਲ੍ਹ ਵੀ ਨਜ਼ਰ ਆਈ ਹੈ ਜਦੋਂ ਉਹ ਕਹਿ ਰਹੀ ਹੈ ਕਿ ਪੰਜਾਬ ਵਿਚ ਬਹੁਤ ਜ਼ਿਆਦਾ ਅਤਿਵਾਦ ਹੈ। ਉਨ੍ਹਾਂ ਕਿਹਾ ਕਿ ਅਦਾਕਾਰਾ ਨੂੰ ਕਿਸੇ  ਸਿਆਸੀ ਪਾਰਟੀ ਦੇ ਪੱਖ ਵਿਚ ਜਾਂਦਿਆਂ ਕਿਸਾਨਾਂ ਨੂੰ ਗੈਰ ਸਭਿਅਕ ਸ਼ਬਦਾਂ ਨਾਲ ਨਹੀਂ ਬੋਲਣਾ ਚਾਹੀਦਾ ਸੀ, ਜਿਸ ਬਾਰੇ ਭਾਰਤ ਦੇ ਕਿਸਾਨ ਤੇ ਪੰਜਾਬ ਦੇ ਲੋਕ ਬਹੁਤ ਦੁਖੀ ਹੋਏ ਹਨ। ਹਾਲਾਂਕਿ ਉਹ ਕਿਸੇ ਵੀ ਵਿਅਕਤੀ ਦੇ ਥੱਪੜ ਮਾਰਨ ਦੀ ਕਾਰਵਾਈ ਦੇ ਪੱਖ ਵਿੱਚ ਨਹੀਂ ਹਨ।

ਡਾ. ਗਾਂਧੀ ਨੇ ਕਿਹਾ ਕਿ ਪਤਾ ਲੱਗਾ ਹੈ ਕਿ ਕੁਲਵਿੰਦਰ ਕੌਰ ਨਾਲ ਕੰਗਨਾ ਰਣੌਤ ਜਾਮਾ ਤਲਾਸ਼ੀ ਮੌਕੇ ਖਹਿਬੜੀ ਹੈ, ਜਦ ਕਿ ਕੋਈ ਵੀਆਈਪੀ ਹੋਵੇ ਜਾਂ ਅਧਿਕਾਰੀ  ਉਸ ਨੂੰ ਸਕਿਉਰਿਟੀ ਚੈਕਿੰਗ (ਜਾਮਾ ਤਲਾਸ਼ੀ) ਕਰਾਉਣ ਲਈ ਪੁਖ਼ਤਾ ਸਿਧਾਂਤ ਹੈ, ਪਰ ਜੇਕਰ ਕੰਗਨਾ ਨੇ ਜਾਮਾ ਤਲਾਸ਼ੀ ਮੌਕੇ ਕੁਲਵਿੰਦਰ ਕੌਰ ਨਾਲ ਮਾੜਾ ਵਿਹਾਰ ਕੀਤਾ ਤਾਂ ਇਸ ਬਾਰੇ ਸੀਸੀਟੀਵੀ ਫੁਟੇਜ ਤੇ ਹੋਰ ਗਵਾਹਾਂ ਦੇ ਮੱਦੇਨਜ਼ਰ ਸਾਰੇ ਮਾਮਲੇ ਦੀ ਨਿਰਪੱਖ ਏਜੰਸੀ ਵੱਲੋਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੌਰ ਤੇ ਲੋਕ ਪ੍ਰਤੀਨਿਧ ਐਕਟ ਤਹਿਤ ਅਜੇ ਕਾਰਵਾਈ ਨਹੀਂ ਹੋ ਸਕਦੀ ਕਿਉਂਕਿ ਜਦੋਂ ਤੱਕ ਕੋਈ ਵੀ ਜਿੱਤਿਆ ਵਿਅਕਤੀ ਸਹੁੰ ਨਹੀਂ ਚੁੱਕ ਲੈਂਦਾ ਉਦੋਂ ਤੱਕ ਉਹ ਲੋਕ ਪ੍ਰਤੀਨਿਧ ਦੀ ਸੰਗਿਆ ਵਿਚ ਨਹੀਂ ਆਉਂਦਾ, ਇਸ ਕਰਕੇ ਜੇਕਰ ਕੁਲਵਿੰਦਰ ’ਤੇ ਲੋਕ ਪ੍ਰਤੀਨਿਧ ਐਕਟ ਤਹਿਤ ਕਾਰਵਾਈ ਹੋ ਰਹੀ ਹੈ ਉਹ ਗ਼ਲਤ ਹੈ।

Post Views: 201
Tags: aap mp dr dharamvir gandhiDharamvir Gandhidharamvir gandhi newsdr dharamvir gandhidr dharamvir gandhi newsdr dharamvir gandhi patialadr dharamvira gandhi speechdr. dharamveer gandhidr. dharamvira gandhilatest newslatest news punjabnews punjabPatialapatiala latest newspatiala newspatiala news todaypatiala top newspunjab latest newspunjab newsPunjab news todaypunjab today newspunjabi news
Previous Post

ਮੋਦੀ ਦੇ ਸਹੁੰ ਚੁੱਕ ਸਮਾਰੋਹ ‘ਚ ਪਾਕਿਸਤਾਨ ਨੂੰ ਛੱਡ ਕੇ ਸੱਤ ਗੁਆਂਢੀ ਦੇਸ਼ਾਂ ਦੇ ਨੇਤਾ ਸ਼ਾਮਲ ਹੋਣਗੇ।

Next Post

ਪੰਜਾਬ ਦੇ ਗੋਰਾਇਆ ‘ਚ ਕਿਸਾਨਾਂ ਨੇ ਕੰਗਨਾ ਰਣੌਤ ਦਾ ਪੁਤਲਾ ਸਾੜਿਆ

Next Post
ਪੰਜਾਬ ਦੇ ਗੋਰਾਇਆ ‘ਚ ਕਿਸਾਨਾਂ ਨੇ ਕੰਗਨਾ ਰਣੌਤ ਦਾ ਪੁਤਲਾ ਸਾੜਿਆ

ਪੰਜਾਬ ਦੇ ਗੋਰਾਇਆ 'ਚ ਕਿਸਾਨਾਂ ਨੇ ਕੰਗਨਾ ਰਣੌਤ ਦਾ ਪੁਤਲਾ ਸਾੜਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800