No Result
View All Result
Wednesday, April 29, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ‘ਚ ਪਵੇਗਾ ਅਜੇ ਹੋਰ ਮੀਂਹ

admin by admin
in BREAKING, COVER STORY, PUNJAB
0
ਰਾਜਸਥਾਨ ਚ’ ਮੌਸਮ ਦੇ ਬਦਲਣ ਦੀ ਸੰਭਾਵਨਾ, ਮੀਂਹ ਅਤੇ ਗੜੇਮਾਰੀ ਦੀ ਉਮੀਦ
0
SHARES
0
VIEWS
Share on FacebookShare on Twitter

ਆਸ-ਪਾਸ ਦੇ ਇਲਾਕਿਆਂ ’ਚ ਮੰਗਲਵਾਰ ਦਿਨ ਭਰ ਮੀਂਹ ਪਿਆ, ਜਿਸ ਕਾਰਨ ਤਾਪਮਾਨ ’ਚ 4 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ । ਬਰਸਾਤ ਦੇ ਰੂਪ ’ਚ ਆਸਮਾਨ ਤੋਂ ਰਾਹਤ ਬਰਸੀ, ਜਿਸ ਨੇ ਸਰਦੀ ਦੇ ਮੌਸਮ ਦਾ ਅਹਿਸਾਸ ਕਰਵਾਇਆ। ਮੀਂਹ ਨੇ ਕਹਿਰ ਦੀ ਗਰਮੀ ਤੋਂ ਰਾਹਤ ਦਿਵਾਈ ਹੈ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ, ਕਿਉਂਕਿ ਪਿਛਲੇ 10-15 ਦਿਨਾਂ ਤੋਂ ਗਰਮੀ ਨੇ ਕਹਿਰ ਮਚਾਇਆ ਸੀ, ਜਿਸ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਸੀ। ਪਿਛਲੇ 1-2 ਦਿਨਾਂ ਤੋਂ ਬਰਸਾਤ ਦਾ ਮੌਸਮ ਬਣਿਆ ਸੀ ਪਰ ਮੀਂਹ ਨੇ ਆਪਣਾ ਪੂਰਾ ਰੰਗ ਵਿਖਾਇਆ। ਭਾਵੇਂ ਹੌਲੀ-ਹੌਲੀ ਮੀਂਹ ਪਿਆ ਪਰ ਦਿਨ ਭਰ ਪਏ ਮੀਂਹ ਕਾਰਨ ਤਾਪਮਾਨ 4 ਡਿਗਰੀ ਤੋਂ ਵੱਧ ਡਿੱਗ ਗਿਆ। ਸੋਮਵਾਰ ਤਾਪਮਾਨ 34 ਡਿਗਰੀ ਨੂੰ ਪਾਰ ਕਰ ਗਿਆ ਸੀ ਪਰ ਮੰਗਲਵਾਰ ਤਾਪਮਾਨ 30.5 ਡਿਗਰੀ ਦੇ ਕਰੀਬ ਆ ਗਿਆ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 25 ਡਿਗਰੀ ਤੱਕ ਪਹੁੰਚ ਗਿਆ ਹੈ, ਜੋਕਿ ਵੱਡੀ ਰਾਹਤ ਦੀ ਗੱਲ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹਫ਼ਤੇ ਦੇ ਅੰਤ ਤੱਕ ਇਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।

Post Views: 141
Tags: punjab mausampunjab mausam updatePunjab Weatherpunjab weather news todaytoday punjab mausamtoday punjab weathertoday punjab weather news
Previous Post

ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

Next Post

ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ

Next Post
ਮਹਿਲਾ ਰਾਖਵਾਂਕਰਨ ਬਿੱਲ ’ਤੇ ਸੋਨੀਆ ਗਾਂਧੀ ਨੇ ਕਿਹਾ,‘ਇਹ ਸਾਡਾ ਹੈ’

ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800