No Result
View All Result
Wednesday, April 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁਖਵਿੰਦਰ ਸਿੰਘ ਛੀਨਾ ਨੇ ਸੰਭਾਲਿਆ ਆਈਜੀ ਪਟਿਆਲਾ ਰੇਂਜ ਦਾ ਅਹੁਦਾ

admin by admin
in BREAKING
0
ਮੁਖਵਿੰਦਰ ਸਿੰਘ ਛੀਨਾ ਨੇ ਸੰਭਾਲਿਆ ਆਈਜੀ ਪਟਿਆਲਾ ਰੇਂਜ ਦਾ ਅਹੁਦਾ
0
SHARES
0
VIEWS
Share on FacebookShare on Twitter

Web Desk- Harsimranjit Kaur

ਪਟਿਆਲਾ, 14 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-   ਸ: ਮੁਖਵਿੰਦਰ ਸਿੰਘ ਛੀਨਾ ਨੇ ਅੱਜ ਆਈਜੀ ਪਟਿਆਲਾ ਰੇਂਜ ਦਾ ਅਹੁਦਾ ਸੰਭਾਲਿਆ। 1997 ਬੈਚ ਦੇ ਆਈਪੀਐਸ ਅਧਿਕਾਰੀ, ਸ੍ਰੀ ਛੀਨਾ ਇਸ ਤੋਂ ਪਹਿਲਾਂ ਆਈਜੀ ਮਨੁੱਖੀ ਅਧਿਕਾਰਾਂ ਦੇ ਨਾਲ -ਨਾਲ ਆਈਜੀ ਕ੍ਰਾਈਮ ਪੀਬੀਆਈ, ਪੰਜਾਬ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਠਿੰਡਾ ਤੇ ਫਿਰੋਜਪੁਰ ਰੇਜ਼ਾਂ ਦੇ ਆਈ.ਜੀ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪਟਿਆਲਾ ਰੇਂਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ।  ਉਨ੍ਹਾਂ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਹਰ ਉਹ ਵਿਅਕਤੀ ਜੋ ਪੁਲਿਸ ਕੋਲ ਆਪਣੀ ਸ਼ਿਕਾਇਤ ਦਾ ਨਿਪਟਾਰਾ ਕਰਵਾਉਣ ਲਈ ਆਉਂਦਾ ਹੈ, ਪ੍ਰੇਸ਼ਾਨ ਨਾ ਹੋਵੇ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਟਿਆਲਾ ਰੇਂਜ ਵਿੱਚ ਆਉਣ ਵਾਲੇ ਐਸਐਸਪੀਜ਼ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਪੁਲਿਸ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਅਪਰਾਧੀਆਂ ਪ੍ਰਤੀ ਸਖਤ ਰੁਖ ਨੂੰ ਯਕੀਨੀ ਬਣਾਉਣ।

Post Views: 152
Tags: 1997 batch IPS officerIG Crime PBI PunjabIG Patiala Range Patialalatest newslatest news on punjablatest updateslatest updates on punjabMukhwinder Singh Chhinapatiala newspress ki taquat newspunjab latest newspunjab newstop 10 news
Previous Post

केंद्रीय मंत्री अमित शाह पहुंचेंगे गोवा, दो दिवसीय दौरे पर जाएंगे अमित शाह, 2022 के चुनावों की तैयारी का लेंगे जायजा

Next Post

उद्योगपतियों को खोखले दावों के साथ धोखे में रख रहा है केजरीवाल, पंजाब के बुद्धिमान लोगों को कर रहा है गुमराह

Next Post

उद्योगपतियों को खोखले दावों के साथ धोखे में रख रहा है केजरीवाल, पंजाब के बुद्धिमान लोगों को कर रहा है गुमराह

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982