No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਗਰ ਨਿਗਮ ਤੇ ਸਕੂਲੀ ਵਿਦਿਆਰਥੀਆਂ ਨੇ ਸਵੱਛਤਾ ਰੈਲੀ ਕੱਢੀ

admin by admin
in BREAKING, COVER STORY, PUNJAB
0
ਨਗਰ ਨਿਗਮ ਤੇ ਸਕੂਲੀ ਵਿਦਿਆਰਥੀਆਂ ਨੇ ਸਵੱਛਤਾ ਰੈਲੀ ਕੱਢੀ
0
SHARES
0
VIEWS
Share on FacebookShare on Twitter

ਪਟਿਆਲਾ, 26 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਸਵੱਛਤਾ ਹੀ ਸੇਵਾ ਅਧੀਨ ਨਗਰ ਨਿਗਮ ਪਟਿਆਲਾ ਵੱਲੋਂ ਡੀ.ਏ.ਵੀ ਸੀਨੀਅਰ ਸਕੈਡੰਰੀ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਸੱਵਛਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਨੇ ਡੀ.ਏ.ਵੀ ਸਕੂਲ ਤੋਂ 22. ਨੰਬਰ ਫਾਟਕ ਮਾਰਕਿਟ ਅਤੇ ਪੰਜਾਬੀ ਬਾਗ ਤੋਂ ਹੁੰਦੇ ਹੋਏ ਵਾਪਸ ਸਕੂਲ ਪਹੁੰਚੀ।
ਸੈਨੇਟਰੀ ਇੰਸਪੈਕਟਰ ਸ੍ਰੀ ਇੰਦਰਜੀਤ ਸਿੰਘ ਅਤੇ ਕਮਯੂਨੀਟੀ ਫੈਸੀਲੀਟੇਟਰ ਨੇ ਆਪਣੇ ਸਲੋਗਨਾਂ ਅਤੇ ਗੀਤਾਂ ਰਾਹੀਂ ਬੱਚਿਆਂ ਨੂੰ ਮੋਟੀਵੇਟ ਕੀਤਾ। ਸਕੂਲ ਦੇ  ਪ੍ਰਿੰਸੀਪਲ  ਸ੍ਰੀ ਵਿਵੇਕ ਤੀਵਾੜੀ ਜੀ ਦੀ ਅਗਵਾਈ ਹੇਠ ਰੈਲੀ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੀ ਵਰਤੋਂ ਨਾ ਕਰਨ ਬਾਰੇ ਕਿਹਾ ਗਿਆ।
ਸੈਨੇਟਰੀ ਇੰਸਪੈਕਟਰ ਇੰਦਰਜੀਤ ਸਿੰਘ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਰੂਪਰੇਖਾ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ  ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਇਸ ਸਵੱਛਤਾ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਸੁਨੀਲ ਮਹਿਤਾ (ਸੈਕਟਰੀ ਹੈਲਥ ਬ੍ਰਾਂਚ, ਨਗਰ ਨਿਗਮ ਪਟਿਆਲਾ) ਨੇ ਵਿਦਿਆਰਥੀਆਂ ਨੂੰ ਸ਼੍ਰਮਦਾਨ ਅਤੇ ਸਫਾਈ ਲਈ ਪ੍ਰੇਰਿਤ ਕੀਤਾ ਅਤੇ ਸਵੱਛਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿੱਤੀ। ਸ੍ਰੀ ਪ੍ਰਵੀਨ ਕੁਮਾਰ (ਸੁਪਰਡੈਂਟ, ਡੀ.ਏ.ਵੀ ਸਕੂਲ) ਸਮੇਤ ਸਮੂਹ ਸਕੂਲ ਸਟਾਫ਼ ਨੇ ਸਵੱਛਤਾ ਰੈਲੀ ਵਿੱਚ ਭਾਗ ਲਿਆ।

Post Views: 29
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪਟਿਆਲਾ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ :  ਵਧੀਕ ਡਿਪਟੀ ਕਮਿਸ਼ਨਰ

Next Post

ਸਵੱਛਤਾ ਹੀ ਸੇਵਾ ਵਿਸ਼ੇ ’ਤੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਸੈਮੀਨਾਰ

Next Post
ਸਵੱਛਤਾ ਹੀ ਸੇਵਾ ਵਿਸ਼ੇ ’ਤੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਸੈਮੀਨਾਰ

ਸਵੱਛਤਾ ਹੀ ਸੇਵਾ ਵਿਸ਼ੇ ’ਤੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਸੈਮੀਨਾਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982