No Result
View All Result
Monday, April 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Ambala

ਮੇਰਾ ਮਨ ਮੋਰਬੀ ਹਾਦਸੇ ਦੇ ਪੀੜਤਾਂ ਨਾਲ ਜੁੜਿਆ ਹੋਇਆ ਹੈ- ਪ੍ਰਧਾਨ ਮੰਤਰੀ ਮੋਦੀ

admin by admin
in Ambala, BREAKING, CHANDIGARH, CRIME, DELHI, HARYANA, Himachal, INDIA, POLITICS, PUNJAB, RAJASTHAN, WORLD
0
ਮੇਰਾ ਮਨ ਮੋਰਬੀ ਹਾਦਸੇ ਦੇ ਪੀੜਤਾਂ ਨਾਲ ਜੁੜਿਆ ਹੋਇਆ ਹੈ- ਪ੍ਰਧਾਨ ਮੰਤਰੀ ਮੋਦੀ
0
SHARES
0
VIEWS
Share on FacebookShare on Twitter

(ਗੁਜਰਾਤ), 31 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)– ਮੋਰਬੀ ’ਚ ਵਾਪਰੇ ਭਿਆਨਕ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਇੱਥੇ ਏਕਤਾ ਨਗਰ ਵਿਚ ਹਾਂ ਪਰ ਮੇਰਾ ਮਨ ਮੋਰਬੀ ਦੇ ਪੀੜਤਾਂ ਨਾਲ ਜੁੜਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੀ ਜਾਨ ਗਵਾਈ ਹੈ। ਕੇਂਦਰ ਸਰਕਾਰ ਵਲੋਂ ਗੁਜਰਾਤ ਸਰਕਾਰ ਨੂੰ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।

Post Views: 253
Tags: BJPnarendramodi
Previous Post

ਪੰਜਾਬ ਸਰਕਾਰ ਵਲੋਂ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ 27 ਨੂੰ ਜਲੰਧਰ ‘ਚ

Next Post

ਗੁਜਰਾਤ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ- ਅਮਿਤ ਸ਼ਾਹ

Next Post
बंटवारे के समय पाकिस्तान को करतारपुर साहिब देना भूल थी: अमित शाह

ਗੁਜਰਾਤ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ- ਅਮਿਤ ਸ਼ਾਹ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800