No Result
View All Result
Sunday, May 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ ਮਿਤੀ 12 ਫਰਵਰੀ, 2021 ਨੂੰ ਸ਼ਾਮ 05.00 ਵਜੇ ਹੋਵੇਗਾ ਬੰਦ

admin by admin
in INDIA, PUNJAB
0
ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ  ਮਿਤੀ 12 ਫਰਵਰੀ, 2021 ਨੂੰ ਸ਼ਾਮ 05.00 ਵਜੇ ਹੋਵੇਗਾ ਬੰਦ
0
SHARES
0
VIEWS
Share on FacebookShare on Twitter

ਚੰਡੀਗੜ (ਪ੍ਰੈਸ ਕੀ ਤਾਕਤ ਬਿਊਰੋ)ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ 16 ਜਨਵਰੀ, 2021 ਨੂੰ ਐਲਾਨੇ ਗਏ ਚੋਣਾਂ ਸਬੰਧੀ ਪੋ੍ਰਗਰਾਮ ਅਨੁਸਾਰ ਚੋਣ ਪ੍ਰਚਾਰ 12 ਫਰਵਰੀ, 2021 ਨੂੰ ਸਮਾਪਤ ਹੋ ਜਾਵੇਗਾ। ਉਨਾਂ ਦੱਸਿਆ ਕਿ ਵੋਟਾਂ ਸਬੰਧੀ ਲੋੜੀਂਦੀ ਚੋਣ ਸਮੱਗਰੀ ਅਤੇ ਈ.ਵੀ.ਐਮ. ਮਸ਼ੀਨਾਂ ਦੀ ਵੰਡ 13 ਫਰਵਰੀ, 2021 ਨੂੰ ਪੋਲਿੰਗ ਪਾਰਟੀਆਂ ਨੂੰ ਕਰ ਦਿੱਤੀ ਜਾਵੇਗੀ ਜਦ ਕਿ ਵੋਟਾਂ ਪੈਣ ਦਾ ਕਾਰਜ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਹੋਵੇਗਾ। ਬੁਲਾਰੇ ਨੇ ਕਿਹਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਬੂਥ ਵਿਚ ਦਾਖਲ ਹੋ ਜਾਣਗੇ ਉਨਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਕਾਉਟਿੰਗ ਸੈਂਟਰਾਂ ਤੇ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਸੁਰੂ ਹੋਵੇਗੀ।

Post Views: 98
Previous Post

ਅਰਬਨ ਅਸਟੇਟ ਦੇ ਛੇ ਸਥਾਨ ‘ਤੇ ਲੋਕਾਂ ਵੱਲੋਂ ਸੁੱਟੇ ਜਾਂਦੇ ਮਲਬੇ ਨੂੰ ਰੋਕਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ

Next Post

Sri Guru Teg Bahadur Ji: Guide to Humanity’ online students sangeet event organised dedicated to 400th Parkash Purb

Next Post
Sri Guru Teg Bahadur Ji: Guide to Humanity’ online students sangeet event organised dedicated to 400th Parkash Purb

Sri Guru Teg Bahadur Ji: Guide to Humanity' online students sangeet event organised dedicated to 400th Parkash Purb

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800