No Result
View All Result
Thursday, April 30, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ

admin by admin
in BREAKING
0
ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ
0
SHARES
0
VIEWS
Share on FacebookShare on Twitter

ਮਾਲੇਰਕੋਟਲਾ 10 ਦਸੰਬਰ :

                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ। ਰਿਟਰਨਿੰਗ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜਦਗੀ ਭਰਨ ਲਈ ਪਹਿਲੇ ਦਿਨ ਕੋਈ ਵੀ ਉਮੀਦਵਾਰ ਨੇ ਫਾਰਮ ਨਹੀਂ ਜਮਾ ਕਰਵਾਏ।

                        ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ 9 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ 2024 (ਦੁਪਹਿਰ 03:00 ਵਜੇ ਤੱਕ) ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ ਈ.ਵੀ.ਐਮਜ਼. ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ।

                        ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਨਾਮਜ਼ਦਗੀ ਫਾਰਮ ਨੰ.20 ਅਤੇ ਹਲਫ਼ੀਆ ਬਿਆਨ ਦਾ ਨਮੂਨਾ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਉਪਲਬੱਧ ਕਰਵਾਇਆ ਗਿਆ ਹੈ।

Post Views: 92
Tags: #latestnews#punjabinewscodeIndiaMalerkotlapresskitaquatPunjab
Previous Post

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ

Next Post

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

Next Post
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800