No Result
View All Result
Wednesday, June 24, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਵਜੋਤ ਸਿੰਘ ਸਿੱਧੂ : ਥੋੜ੍ਹੀ ਦੇਰ ਤੱਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ

admin by admin
in BREAKING, COVER STORY, INDIA, POLITICS, PUNJAB
0
ਸਿੱਧੂ ਦਾ ਬੇਟਾ -ਜੇਲ ਪ੍ਰਸ਼ਾਸਨ ਹਰ ਘੰਟੇ ਸਮਾਂ ਵਧਾ ਰਹੇ ਹੈ ?

The Tourism & Culture Minister, Punjab, Shri Navjot Singh Sidhu meeting the Minister of State for Tourism (I/C) and Electronics & Information Technology, Shri Alphons Kannanthanam, in New Delhi on December 29, 2017.

0
SHARES
0
VIEWS
Share on FacebookShare on Twitter

ਪਟਿਆਲਾ,3ਅਪ੍ਰੈਲ(ਪ੍ਰੈਸ ਕੀ ਤਾਕਤ)– ਕੇਂਦਰੀ ਜੇਲ੍ਹ ਪਟਿਆਲਾ ’ਚੋਂ ਰਿਹਾਅ ਹੋ ਕੇ ਨਵਜੋਤ ਸਿੰਘ ਸਿੱਧੂ ਹੁਣ ਥੋੜ੍ਹੀ ਦੇਰ ਵਿਚ ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ ਅਤੇ ਸਿੱਧੂ ਦੇ ਮਾਤਾ, ਪਿਤਾ ਨਾਲ ਦੁੱਖ ਸਾਂਝਾ ਕਰਨਗੇ। ਇਸ ਮੌਕੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਦੇ ਮੁੱਦੇ ’ਤੇ ਵੀ ਆਪਣੇ ਵਿਚਾਰ ਰੱਖੇ ਜਾਣਗੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਸਮਰਥਕ ਵਿਧਾਇਕਾਂ ਦਾ ਇਕ ਵਫ਼ਦ ਵੀ ਸਿੱਧੂ ਮੂਸੇਵਾਲਾ ਦੇ ਘਰ ਉਸ ਦੇ ਮਾਪਿਆਂ ਕੋਲ ਨਵਜੋਤ ਸਿੱਧੂ ਦਾ ਸੁਨੇਹਾ ਲੈ ਕੇ ਗਏ ਸਨ। ਉਨ੍ਹਾਂ ਕਿਹਾ ਸੀ ਕਿ ਸਿੱਧੂ ਜੇਲ੍ਹ ਤੋਂ ਬਾਹਰ ਆਉਣ ’ਤੇ ਉਨ੍ਹਾਂ ਨੂੰ ਮਿਲਣ ਆਉਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਲਗਾਤਾਰ ਆਪਣੇ ਪੁੱਤ ਦੇ ਕਾਤਲਾਂ ਅਤੇ ਉਸ ਦੇ ਕਤਲ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਨੂੰ ਫੜਾਉਣ ਦੀ ਮੰਗ ਨੂੰ ਲੈ ਕੇ ਆਵਾਜ਼ ਚੁੱਕ ਰਹੇ ਹਨ ਅਤੇ ਇਨਸਾਫ਼ ਨਾ ਮਿਲਣ ’ਤੇ ਨਾਰਾਜ਼ਗੀ ਵੀ ਜ਼ਾਹਿਰ ਕਰ ਰਹੇ ਹਨ।

Post Views: 257
Tags: Navjot Sidhunavjot sidhu at burj jawahar singh walanavjot sidhu liveSidhu Moose Walasidhu moose wala deathsidhu moose wala interviewsidhu moose wala interview with swaran singh tehnasidhu moose wala newssidhu moose wala reply to swaran singh tehnasidhu moose wala songssidhu moose wala swarn singh tehnasidhu moose wala vs swarn singh tehnaSidhu Moosewalaswarn singh tehna reply sidhu moose walaswarn tehna sidhu moose wala interview
Previous Post

ਕਪਿਲ ਸਿੱਬਲ ਨੇ ਅਮਿਤ ਸ਼ਾਹ ਦੇ ਬਿਆਨ ਨੂੰ ਕਿਹਾ ਜੁਮਲਾ

Next Post

ਭਾਰਤੀ ਵਿਦੇਸ਼ ਮੰਤਰੀ ਨੇ ਭੂਟਾਨ ਦੇ ਰਾਜਾ ਦਾ ਕੀਤਾ ਸਵਾਗਤ

Next Post
ਭਾਰਤੀ ਵਿਦੇਸ਼ ਮੰਤਰੀ ਨੇ ਭੂਟਾਨ ਦੇ ਰਾਜਾ ਦਾ ਕੀਤਾ ਸਵਾਗਤ

ਭਾਰਤੀ ਵਿਦੇਸ਼ ਮੰਤਰੀ ਨੇ ਭੂਟਾਨ ਦੇ ਰਾਜਾ ਦਾ ਕੀਤਾ ਸਵਾਗਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800