No Result
View All Result
Tuesday, February 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਨਵਨੀਤ ਸਿੰਘ ਧਰਮ ਪ੍ਰਚਾਰ ਸਬ ਕਮੇਟੀ ਦੇ ਨਵੇਂ ਵਾਈਸ ਚੇਅਰਮੈਨ ਨਿਯੁਕਤ

admin by admin
in INDIA, National, WORLD
0
ਨਵਨੀਤ ਸਿੰਘ ਧਰਮ ਪ੍ਰਚਾਰ ਸਬ ਕਮੇਟੀ ਦੇ ਨਵੇਂ ਵਾਈਸ ਚੇਅਰਮੈਨ ਨਿਯੁਕਤ
0
SHARES
0
VIEWS
Share on FacebookShare on Twitter
ਨਵੀਂ ਦਿੱਲੀ 6 ਦਸੰਬਰ, ਪ੍ਰੈਸ ਕੀ ਤਾਕਤ ਬਿਊਰੋ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ  ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਬੋਰਡ ਦੀ ਅਹਿਮ ਮੀਟਿੰਗ ਵਿੱਚ ਧਰਮ ਪ੍ਰਚਾਰ ਸਬ ਕਮੇਟੀ ਦੇ ਵਾਈਸ ਚੇਅਰਮੈਨ ਵਜੋਂ ਸਰਦਾਰ ਨਵਨੀਤ ਸਿੰਘ ਦੀ ਚੌਣ ਸਹਿਮਤੀ ਨਾਲ ਕੀਤੀ ਗਈ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਭ ਤੋਂ ਅਹਿਮ  ਸੇਵਾਵਾਂ ਵਿੱਚੋਂ ਇੱਕ ਹੈ, ਜਿਸ ਰਾਹੀਂ ਗੁਰੂ ਸਾਹਿਬਾਨ ਦੀ ਬਾਣੀ, ਸਿੱਖ ਸਿਧਾਂਤ ਅਤੇ ਗੁਰਮਤਿ ਮੁੱਲਾਂ ਦਾ ਪ੍ਰਚਾਰ-ਪਸਾਰ ਵਿਆਪਕ ਰੂਪ ਵਿਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਨੂੰ ਪੂਰਾ ਭਰੋਸਾ ਹੈ ਕਿ ਸਰਦਾਰ ਨਵਨੀਤ ਸਿੰਘ ਆਪਣੀ ਸਮਰਪਿਤ ਸੋਚ, ਨਿਮਰਤਾ ਅਤੇ ਸੁਚੱਜੇ ਪ੍ਰਬੰਧਕ ਅਨੁਭਵ ਨਾਲ ਇਸ ਮਹੱਤਵਪੂਰਨ ਸੇਵਾ ਨੂੰ ਬਹੁਤ ਖੂਬਸੂਰਤੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਬੰਧਕੀ ਟੀਮ ਧਾਰਮਿਕ ਪ੍ਰਚਾਰ ਪ੍ਰੋਜੈਕਟਾਂ, ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਲਈ ਕੈਂਪ, ਸਿੱਖ ਇਤਿਹਾਸ ਲੈਕਚਰ, ਨਗਰ ਕੀਰਤਨ ਅਤੇ ਆਧਿਆਤਮਿਕ ਸਿੱਖਿਆ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰ ਰਹੀ ਹੈ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਹ ਭਰੋਸਾ ਜਤਾਇਆ ਕਿ ਸਰਦਾਰ ਨਵਨੀਤ ਸਿੰਘ ਦੀ ਅਗਵਾਈ ਤਹਿਤ ਕਮੇਟੀ ਦੇ ਕਾਰਜ ਨਵੀਂ ਗਤੀ ਅਤੇ ਉਚਾਈਆਂ ਪ੍ਰਾਪਤ ਕਰਨਗੇ।
Post Views: 38
Previous Post

6 dec 2025

Next Post

7 dec 2025

Next Post

7 dec 2025

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982