No Result
View All Result
Sunday, June 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Bookkeeping

ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ

admin by admin
in Bookkeeping, COVER STORY, PUNJAB
0
ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ
0
SHARES
0
VIEWS
Share on FacebookShare on Twitter

ਚੰਡੀਗੜ੍ਹ, 25-05-2023(ਪ੍ਰੈਸ ਕੀ ਤਾਕਤ)-ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਅਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰ.ਆਈ.ਡੀ.ਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ।

ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ ‘ਤੇ ਪਿੰਡ ਅਖਾੜਾ, ਨੇੜੇ ਅਬੋਹਰ ਕਨਾਲ ‘ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ। ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ ‘ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ।

Post Views: 152
Previous Post

ਮੁੱਖ ਮੰਤਰੀ ਨੇ ਪਿੰਡ ਢਾਣੀ ਬਾਠੋਠਾ ਜਨਸੰਵਾਦ ਨੂੰ ਕੀਤਾ ਸੰਬੋਧਿਤ

Next Post

Epaper 26 May 2023

Next Post

Epaper 26 May 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800