No Result
View All Result
Sunday, March 29, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ‘ਚ ਮੌਸਮ ਨੂੰ ਲੈ ਕੇ ਆਈ ਨਵੀਂ Update

admin by admin
in BREAKING, CHANDIGARH, COVER STORY, PUNJAB
0
ਅੱਜ ਤੋਂ ਸਾਫ਼ ਹੋਵੇਗਾ ਮੌਸਮ, 2 ਤੋਂ 4 ਡਿਗਰੀ ਸੈਲਸੀ ਤਕ ਵਧ ਸਕਦਾ ਹੈ ਪਾਰਾ
0
SHARES
0
VIEWS
Share on FacebookShare on Twitter

ਲੁਧਿਆਣਾ, 19 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਵੀ ਪੰਜਾਬ ‘ਚ ਕਈ ਜਗ੍ਹਾ ’ਤੇ ਹਲਕੀ ਬਾਰਸ਼ ਹੋ ਸਕਦੀ ਹੈ। ਵਿਭਾਗ ਅਨੁਸਾਰ 22 ਜੁਲਾਈ ਤੱਕ ਪੰਜਾਬ ’ਚ ਬੱਦਲ ਗਰਜਣ ਦੇ ਨਾਲ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਕਈਆਂ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਵਿਭਾਗ ਅਨੁਸਾਰ ਭਾਰੀ ਬਾਰਸ਼ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ ਕਿਉਂਕਿ ਮਾਨਸੂਨ ’ਚ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਘੱਟ ਹੋ ਰਿਹਾ ਹੈ ਅਤੇ ਅਗਲੇ 5 ਦਿਨਾਂ ਤੱਕ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ ਅਤੇ ਖੰਨਾ ‘ਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।ਸੂਬੇ ’ਚ ਮੰਗਲਵਾਰ ਨੂੰ ਲੁਧਿਆਣਾ, ਪਟਿਆਲਾ ਸਮੇਤ ਹੋਰ ਜ਼ਿਲ੍ਹਿਆਂ ’ਚ ਸਵੇਰੇ ਤੇਜ਼ ਬਾਰਸ਼ ਹੋਈ। ਪਟਿਆਲਾ ’ਚ ਸਭ ਤੋਂ ਜ਼ਿਆਦਾ 22.8 ਮਿਲੀਮੀਟਰ ਬਾਰਸ਼ ਹੋਈ, ਜਦਕਿ ਹੋਰ ਜ਼ਿਲ੍ਹਿਆਂ ’ਚ 1 ਤੋਂ 4 ਮਿਲੀਮੀਟਰ ਦੇ ਵਿਚਕਾਰ ਬਾਰਸ਼ ਰਿਕਾਰਡ ਕੀਤੀ ਗਈ। ਭਾਵੇਂ ਬਾਰਸ਼ ਤੋਂ ਬਾਅਦ ਤਿੱਖੀ ਧੁੱਪ ਵੀ ਨਿਕਲ ਆਈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਪੰਜਾਬ ਦੇ ਦੂਜੇ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਿਹਾ।

Post Views: 110
Tags: daily punjab weatherpunjab da mausampunjab da mosamPunjab Weatherpunjab weather forecastpunjab weather reportrain weathertomorrow weathertonight punjab weathertonight weatherweather 10 dayweather newsweather todayweather update todaywindy weather
Previous Post

E-paper 19 July 2023

Next Post

ਐੱਨਡੀਏ ਨੂੰ ਚੁਣੌਤੀ ਦੇਣ ਲਈ ਡਟਿਆ ਇੰਡੀਆ

Next Post
ਐੱਨਡੀਏ ਨੂੰ ਚੁਣੌਤੀ ਦੇਣ ਲਈ ਡਟਿਆ ਇੰਡੀਆ

ਐੱਨਡੀਏ ਨੂੰ ਚੁਣੌਤੀ ਦੇਣ ਲਈ ਡਟਿਆ ਇੰਡੀਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982