No Result
View All Result
Monday, May 12, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਕੇਂਦਰ ਸਰਕਾਰ ਦੁਆਰਾ ਲਿਆਂਦੇ ਤਿੰਨ ਲੋਕ ਮਾਰੂ ਕਾਨੂੰਨਾਂ ਖਿਲਾਫ਼ ਸੰਘਰਸ਼ ਲਗਾਤਾਰ ਜਾਰੀ ਹੈ

admin by admin
in DELHI, PUNJAB
0
ਕੇਂਦਰ ਸਰਕਾਰ ਦੁਆਰਾ ਲਿਆਂਦੇ ਤਿੰਨ ਲੋਕ ਮਾਰੂ ਕਾਨੂੰਨਾਂ ਖਿਲਾਫ਼ ਸੰਘਰਸ਼ ਲਗਾਤਾਰ ਜਾਰੀ ਹੈ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਕੇਂਦਰ ਸਰਕਾਰ ਦੁਆਰਾ ਲਿਆਂਦੇ ਤਿੰਨ ਲੋਕ ਮਾਰੂ ਕਾਨੂੰਨਾਂ ਖਿਲਾਫ਼ ਸੰਘਰਸ਼ ਲਗਾਤਾਰ ਜਾਰੀ ਹੈ। ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਤਾਰੀਖ ਨੂੰ ਦਿੱਲੀ ਵਿਚ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਪੂਰੇ ਭਾਰਤ ਵਿਚ ਇਸ ਦਾ ਹਿੱਸਾ ਬਣਨ ਲਈ ਜ਼ੋਰਦਾਰ ਮੁਹਿੰਮ ਚਲਾਈ ਹੋਈ ਹੈ। ਇੱਥੇ ਜ਼ਿਕਰਯੋਗ ਹੈ ਕਿ ਜਦੋਂ ਤੋਂ ਇਹ ਸੰਘਰਸ਼ ਚੱਲਿਆ ਹੈ ਉਦੋਂ ਤੋਂ ਧਰੇੜੀ ਜੱਟਾਂ ਟੋਲ ਪਲਾਜੇ ਤੇ ਧਰਨਾ ਲਾਇਆ ਹੋਇਆ ਹੈ। ਅੱਜ ਵੱਡੀ ਗਿਣਤੀ ਵਿਚ ਔਰਤਾਂ, ਬੱਚਿਆਂ ਅਤੇ ਮਰਦਾਂ ਸਮੇਤ ਲੋਕ ਧਰੇੜੀ ਜੱਟਾਂ ਪਹੁੰਚੇ ਹੋਏ ਸੀ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਰਣਜੀਤ ਸਵਾਜਪੁਰ ਨੇ ਕਿਹਾ ਕਿ ਕੱਲ੍ਹ ਨੂੰ ਇਸੇ ਸਥਾਨ ਉੱਪਰ ਔਰਤ ਕਿਸਾਨ ਦਿਵਸ ਮਨਾਇਆ ਜਾਵੇਗਾ ਅਤੇ ਲੋਕਾਂ ਨੂੰ 26 ਜਨਵਰੀ ਲਈ ਤਿਆਰੀ ਕਰਾਉਣ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹਨਾਂ ਤੋਂ ਇਲਾਵਾ ਅੱਜ ਦੇ ਇਕੱਠ ਨੂੰ ਗੁਰਨਾਮ ਸਿੰਘ ਢੈਂਠਲ, ਸੁਰਿੰਦਰ ਪਟਿਆਲਾ, ਰਾਮਕਰਣ ਧਰੇੜੀ ਜੱਟਾਂ, ਇੰਦਰਮੋਹਨ ਸਿੰਘ ਘੁਮਾਣਾ, ਲਾਡੀ ਪੰਜਾਬ ਪ੍ਰਧਾਨ ਟੋਲ ਪਲਾਜ਼ਾ ਯੂਨੀਅਨ, ਗੁਰਦੇਵ ਕੌਰ ਦੌਣ, ਸੁਰਿੰਦਰ ਕੌਰ ਦੌਣ ਅਤੇ ਗੁਰਜੀਤ ਕੌਰ ਦੌਣ ਨੇ ਵੀ ਸੰਬੋਧਨ ਕਰਦਿਆਂ ਮੋਦੀ ਸਰਕਾਰ ਨੂੰ ਲਾਹਨਤਾਂ ਪਾਈਆਂ। ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ 19 ਤਾਰੀਖ ਦੀ ਮੀਟਿੰਗ ਵਿੱਚ ਕਾਨੂੰਨ ਵਾਪਿਸ ਲੈਣ ਦੀ ਮੰਗ ਮੰਨ ਜਾਵੇ ਨਹੀਂ ਤਾਂ ਵੱਡੀ ਗਿਣਤੀ ਵਿਚ ਲੋਕਾਂ ਦਾ ਹੜ੍ਹ ਦਿੱਲੀ ਦੀਆਂ ਸੜਕਾਂ ਉੱਪਰ ਉਤਰੇਗਾ।

Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bharti kissan union newsbreaking newskissan protesting newslatest newspatiala newsprotest newspunjabi newsਔਰਤ ਕਿਸਾਨ ਦਿਵਸ ਖ਼ਬਰ
Previous Post

ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ ਤਹਿਤ ਪਾਰਦਰਸ਼ੀ ਢੰਗ ਨਾਲ ਕੀਤਾ ਸੰਪਤੀ ਦਾ ਨਿਪਟਾਰਾ

Next Post

5 Простых Шагов Для Заработка Биткоинов

Next Post

5 Простых Шагов Для Заработка Биткоинов

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In