Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਪੰਜਾਬ ਸਰਕਾਰ ਵਲੋਂ ਭਾਈ ਜੈਤਾ ਜੀ ਦੀ ਯਾਦਗਰ ਨੂੰ ਇਸ ਸਾਲ ਮੁਕੰਮਲ ਕਰ ਲਿਆ ਜਾਵੇਗਾ: ਚੰਨੀ

admin by admin
in INDIA, PUNJAB
0
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ
0
SHARES
0
VIEWS
Share on FacebookShare on Twitter

ਚੰਡੀਗੜ, 19 ਜਨਵਰੀ:ਪੰਜਾਬ ਸਰਕਾਰ ਵੱਲੋਂ ਭਾਈ ਜੈਤਾ ਜੀ ਯਾਦਗਾਰ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸੇਸ਼ ਪਹਿਲਕਦਮੀ ਕਰਦਿਆਂ ਇਸ ਯਾਦਗਰ ਨੂੰ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ’ਤੇ ਅਮਲ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਨੇ ਭਾਈ ਜੈਤਾ ਜੀ ਯਾਦਗਰ ਨੂੰ ਮੁਕੰਮਲ ਕਰਨ ਲਈ 12 ਕਰੋੜ ਰੁਪਏ ਦਾ ਟੈਂਡਰ ਜਾਰੀ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਭਾਈ ਜੈਤਾ ਜੀ ਦੇ ਜਨਮ ਦਿਵਸ ਦੇ ਮੌਕੇ ਇਸ ਯਾਦਗਾਰ ਨੂੰ ਮੁਕੰਮਲ ਕਰਨ ਲਈ ਟੈਂਡਰ ਲਗਾਇਆ ਹੈ।ਉਨਾਂ ਦੱਸਿਆ ਕਿ ਹਰ ਹਾਲਤ ਵਿਚ ਭਾਈ ਜੈਤਾ ਜੀ ਯਾਦਗਾਰ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਇਸ ਯਾਦਗਰ ਵਿਚ ਭਾਈ ਜੈਤਾ ਜੀ ਦੇ ਜੀਵਨ ਬਾਰੇ ਪੂਰਨ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਸ੍ਰੀ ਚੰਨੀ ਨੇ ਦੱਸਿਆ ਕਿ ਭਾਈ ਜੈਤਾ ਜੀ ਯਾਦਗਾਰ ਵਿੱਚ ਇੱਕ ਦਿੱਲ ਖਿੱਚਵਾਂ ਕੰਪਲੈਕਸ ਬਣ ਰਿਹਾ ਹੈ। ਜਿੱਥੇ ਇੱਕ 50 ਫੁੱਟ ਦਾ ਖੰਡਾ ਹੋਵੇਗਾ, ਜਿਸ ਵਿੱਚ ਵਾਟਰ ਬਾਡੀ ਹੋਵੇਗੀ ਅਤੇ ਇਸ ਦਾ ਭਾਰ ਤਕਰੀਬਨ 32 ਟਨ ਹੋਵੇਗਾ, ਜੋ ਕਿ ਇਸ ਯਾਦਗਰੀ ਕੰਪਲੈਕਸ ਵਿੱਚ ਮੁੱਖੀ ਆਕਰਸ਼ਣ ਦਾ ਕੇਂਦਰ ਹੋਵੇਗਾ।
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਯਾਦਗਾਰ ਵਿੱਚ ਭਾਈ ਜੈਤਾ ਜੀ ਦੇ ਜੀਵਨ ਬਾਰੇ ਵਿਸਤਾਰਤ ਜਾਣਕਾਰੀ ਅਤੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਪਾਵਨ ਸੀਸ ਨੂੰ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੈ ਕੇ ਅਨੰਦਪੁਰ ਸਾਹਿਬ ਆਉਣ ਤੱਕ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਪੇਸ਼ ਕੀਤੀ ਜਾਵੇਗੀ।

Post Views: 44
Previous Post

72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਹਿਰਾਉਣਗੇ ਤਿਰੰਗਾ ਝੰਡਾ

Next Post

ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਦੀ ਹਿਮਾਚਲ ਸਰਕਾਰ ਵੱਲੋਂ ਗ੍ਰਿਫਤਾਰੀ ਸੰਵਿਧਾਨਕ ਤੇ ਜਮਹੂਰੀ ਹੱਕਾਂ ‘ਤੇ ਹਮਲਾ: ਰਾਣਾ ਸੋਢੀ

Next Post
File Photo

ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਦੀ ਹਿਮਾਚਲ ਸਰਕਾਰ ਵੱਲੋਂ ਗ੍ਰਿਫਤਾਰੀ ਸੰਵਿਧਾਨਕ ਤੇ ਜਮਹੂਰੀ ਹੱਕਾਂ 'ਤੇ ਹਮਲਾ: ਰਾਣਾ ਸੋਢੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800