No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਦਾਲਤ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਤੇ ਐੱਚਆਰ ਪ੍ਰਮੁੱਖ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ

admin by admin
in BREAKING, COVER STORY, PUNJAB
0
ਅਦਾਲਤ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਤੇ ਐੱਚਆਰ ਪ੍ਰਮੁੱਖ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ
0
SHARES
0
VIEWS
Share on FacebookShare on Twitter

ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਦਰਜ ਕੇਸ ਵਿੱਚ ਗ੍ਰਿਫ਼ਤਾਰ ਆਨਲਾਈਨ ਨਿਊਜ਼ ਪੋਰਟਲ ‘ਨਿਊਜ਼ਕਲਿੱਕ’ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਅਤੇ ਐੱਚਆਰ ਮੁਖੀ ਅਮਿਤ ਚੱਕਰਵਰਤੀ ਨੂੰ ਸੱਤ ਦਨਿ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਨਿਊਜ਼ਕਲਿੱਕ ’ਤੇ ਚੀਨ ਦੇ ਸਮਰਥਨ ‘ਚ ਪ੍ਰਚਾਰ ਕਰਨ ਲਈ ਪੈਸੇ ਲੈਣ ਦਾ ਦੋਸ਼ ਹੈ। ਪੁਲੀਸ ਨੇ ਨਿਊਜ਼ਕਲਿੱਕ ਅਤੇ ਇਸ ਦੇ ਪੱਤਰਕਾਰਾਂ ਨਾਲ ਜੁੜੇ 30 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਮਾਮਲੇ ਦੇ ਸਬੰਧ ‘ਚ ਕਈ ਪੱਤਰਕਾਰਾਂ ਤੋਂ ਪੁੱਛ-ਪੜਤਾਲ ਕੀਤੀ ਅਤੇ ਪੁਰਕਾਯਸਥ ਅਤੇ ਚੱਕਰਵਰਤੀ ਨੂੰ ਗ੍ਰਿਫਤਾਰ ਕੀਤਾ ਸੀ। ਪੁਲੀਸ ਮੁਤਾਬਕ ਪੁਰਕਾਯਸਥ ਅਤੇ ਚੱਕਰਵਰਤੀ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਸੱਤ ਦਿਨਾਂ ਦੀ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।

Post Views: 93
Tags: Newsclicknewsclick casenewsclick china fundingnewsclick controversynewsclick ed raidnewsclick editor raidednewsclick fundingnewsclick hq raidednewsclick office raidednewsclick raidnewsclick raidedprabir purkayasthaprabir purkayastha founder of newsclickprabir purkayastha newsclickraids on newsclick journalistsraids underway at newsclickraids underway at newsclick officeraids underway at newsclick premises
Previous Post

ਕੈਨੇਡਾ ਵੱਲੋਂ ਭਾਰਤ ’ਤੇ ਲਗਾਏ ਦੋਸ਼ ‘ਗੰਭੀਰ’, ਪੂਰੀ ਜਾਂਚ ਕਰਨ ਦੀ ਲੋੜ: ਅਮਰੀਕਾ

Next Post

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਵੋਟਰ ਸੂਚੀ ’ਚ ਸੁਧਾਈ 21 ਤੋਂ

Next Post
ਸਿੱਖ ਗੁਰਦੁਆਰਾ ਐਕਟ-1925 ਵਿਚ ਤਰਮੀਮ ਕਰੇਗੀ ਪੰਜਾਬ ਸਰਕਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਵੋਟਰ ਸੂਚੀ ’ਚ ਸੁਧਾਈ 21 ਤੋਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982