No Result
View All Result
Thursday, May 7, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅੱਖਾਂ ਦੀ ਜਾਂਚ ਤੇ ਲੈਂਜ਼ ਪਾਉਣ ਦਾ ਨੌਵਾਂ ਮੁਫ਼ਤ ਜਾਂਚ ਕੈਂਪ 25 ਨੂੰ ਲੱਗੇਗਾ – ਇੰਦਰਜੀਤ ਸਿੰਘ ਮੁੰਡੇ

admin by admin
in BREAKING, COVER STORY, PUNJAB
0
ਅੱਖਾਂ ਦੀ ਜਾਂਚ ਤੇ ਲੈਂਜ਼ ਪਾਉਣ ਦਾ ਨੌਵਾਂ ਮੁਫ਼ਤ ਜਾਂਚ ਕੈਂਪ 25 ਨੂੰ ਲੱਗੇਗਾ – ਇੰਦਰਜੀਤ ਸਿੰਘ ਮੁੰਡੇ
0
SHARES
0
VIEWS
Share on FacebookShare on Twitter
ਮਾਲੇਰਕੋਟਲਾ, 23 ਮਾਰਚ (ਰਾਜੇਸ਼ ਸ਼ਰਮਾ)
 ਮਾਲੇਰਕੋਟਲਾ ਦੇ ਉੱਘੇ ਵਾਤਾਵਰਨ ਪ੍ਰੇਮੀ, ਸਮਾਜਸੇਵੀ ਅਤੇ ਇਟਰਨੈਸ਼ਨਲ ਪੀਸ ਅਵਾਰਡੀ ਅਤੇ ਕੇ ਐਸ ਗਰੁੱਪ ਦੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਮੁੰਡੇ ਜੀ ਦੀ ਅਗਵਾਈ ਹੇਠ ਮਹੰਤ ਹਰਪਾਲ ਦਾਸ ਮੁੱਖ ਸੇਵਾਦਾਰ (ਪ੍ਰਮੁੱਖ ਉਦਾਸੀਨ ਆਸ਼ਰਮ ਪਿੰਡ ਇਮਾਮਗੜ੍ਹ) ਦੇ ਸਹਿਯੋਗ ਨਾਲ ਪੁਨਰਜੋਤ ਨੇਤਰਦਾਨ ਸਭਾ ਮਾਲੇਰਕੋਟਲਾ ਵੱਲੋਂ ਨੌਵਾਂ ਅੱਖਾ ਦਾ ਮੁਫਤ ਚੈਕ-ਅੱਪ ਕੈਂਪ ਅਤੇ ਲੈਂਜ ਪਾਉਣ ਦਾ ਕੈਂਪ ਉਦਾਸੀਨ ਆਸ਼ਰਮ, ਇਮਾਮਗੜ ਵਿਖੇ ਮਿਤੀ 25 ਮਾਰਚ 2026 ਦਿਨ ਬੁੱਧਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਕੇ.ਐਸ. ਗਰੁੱਪ ਦੇ ਐਮ.ਡੀ. ਅਤੇ ਪੁਨਰਜੋਤ ਨੇਤਰਦਾਨ ਸਭਾ (ਰਜਿ.) ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਮੁੰਡੇ ਨੇ ਦੱਸਿਆ ਕਿ ਅੱਖਾਂ ਦੇ ਮਹਿਰ ਡਾ. ਰਮੇਸ਼ ਮਨਸੂਰਾਂ ਵਾਲੇ (ਸਟੇਟ ਐਵਾਰਡੀ) ਅੱਖਾਂ ਦੀ ਜਾਂਚ ਕਰਨਗੇ। ਇਸ ਤੋਂ ਇਲਾਵਾ ਡਾ. ਰਫੀਆ ਬੱਤੇ ਬੀ.ਏ.ਐਮ.ਐਸ.(ਪੀ.ਬੀ.) ਔਰਤਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਕਰਨਗੇ। ਪ੍ਰਧਾਨ ਵੈਦ ਮੋਹਨ ਲਾਲ ਧੀਮਾਨ ਨੇ ਦੱਸਿਆ ਕਿ ਅਜਿਹੇ ਕੈਂਪ ਲਗਾਉਣ ਦਾ ਮਕਸਦ ਲੋਕਾਂ ਨੂੰ ਮੁਫ਼ਤ ਅਤੇ ਵਧੀਆ ਸਿਹਤ ਸਹੂਲਤਾਂ ਲਈ ਪ੍ਰਦਾਨ ਕਰਨਾ ਹੈ, ਖ਼ਾਸ ਕਰਕੇ ਉਹਨਾਂ ਜ਼ਰੂਰਤਮੰਦ ਲਈ ਜੋ ਮਹਿੰਗੇ ਇਲਾਜ਼ ਨਹੀਂ ਕਰਵਾ ਸਕਦੇ। ਪ੍ਰਧਾਨ ਵੈਦ ਮੋਹਨ ਲਾਲ ਨੇ ਇਹ ਵੀ ਕਿਹਾ ਕਿ ਅੱਖਾਂ ਦੀ ਬਿਮਾਰੀ ਨੂੰ ਅਣਡਿੱਠਾ ਕਰਨ ਨਾਲ ਵੱਡੇ ਨੁਕਸਾਨ ਹੋ ਸਕਦੇ ਹਨ, ਇਸ ਲਈ ਸਮੇਂ-ਸਿਰ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਜ਼ਰੂਰਤਮੰਦਾਂ ਨੂੰ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਇਸ ਮੁਫ਼ਤ ਕੈਂਪ ਦੀ ਸਹੂਲਤ ਦਾ ਫਾਇਦਾ ਲੈਣਾ ਚਾਹੀਦਾ ਹੈ।  ਇਹ ਕੈਂਪ ਲੋਕ ਭਲਾਈ ਲਈ ਸਮਰਪਿਤ ਹੈ ਅਤੇ ਹਰ ਵਰਗ ਦੇ ਲੋਕਾਂ ਲਈ ਖੁੱਲ੍ਹਾ ਸੱਦਾ ਹੈ। ਇਸ ਮੌਕੇ ਪ੍ਰਧਾਨ ਵੈਦ ਮੋਹਨ ਲਾਲ ਦੇ ਨਾਲ ਸਭਾ ਦੇ ਉਪ ਪ੍ਰਧਾਨ ਮੁਹੰਮਦ ਇਸਹਾਕ, ਉਪ ਪ੍ਰਧਾਨ ਅਮਰਜੀਤ ਸਿੰਘ ਹੁੰਜਨ, ਕੈਸ਼ੀਅਰ ਮੁਹੰਮਦ ਅਨਵਰ, ਜਨਰਲ ਸਕੱਤਰ ਚਰਨਦਾਸ ਸੌਂਦ, ਮੈਂਬਰ ਸਾਬਰ ਜੋਸ਼ ਆਦਿ ਹਾਜ਼ਰ ਸਨ।
Post Views: 15
Previous Post

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ*

Next Post

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

Next Post
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800