No Result
View All Result
Sunday, May 18, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕਿਸਾਨਾਂ ਦੀ ਖੇਤੀ ਮਸ਼ੀਨਰੀ ਦੀ ਰਿਪੇਅਰ ਲਈ ਨੋਡਲ ਅਫ਼ਸਰ ਲਗਾਏ

-ਖੇਤੀ ਮਸ਼ੀਨਰੀ ਬਣਾਉਣ ਵਾਲੀ ਇੰਡਸਟਰੀ ਨੇ ਮਸ਼ੀਨਰੀ ਦੀ ਸਮੇਂ ਸਿਰ ਰਿਪੇਅਰ ਲਈ ਤਾਇਨਾਤ ਕੀਤੇ ਨੋਡਲ ਅਫ਼ਸਰ

admin by admin
in BREAKING, COVER STORY, PUNJAB
0
ਕਿਸਾਨਾਂ ਦੀ ਖੇਤੀ ਮਸ਼ੀਨਰੀ ਦੀ ਰਿਪੇਅਰ ਲਈ ਨੋਡਲ ਅਫ਼ਸਰ ਲਗਾਏ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 6 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਕਿਸਾਨਾਂ ਦੀ ਮਸ਼ੀਨਰੀ ਦੀ ਸਮੇਂ ਸਿਰ ਮੁਰੰਮਤ ਅਤੇ ਸਰਵਿਸ ਨੂੰ ਯਕੀਨੀ ਬਣਾਉਣ ਲਈ ਨਵੀਂ ਪਹਿਲਕਦਮੀ ਕਰਦਿਆਂ ਖੇਤੀ ਮਸ਼ੀਨਰੀ ਬਣਾਉਣ ਵਾਲੀ ਇੰਡਸਟਰੀ ਨਾਲ ਰਾਬਤਾ ਕਰਕੇ ਕੰਪਨੀਆਂ ‘ਚ ਨੋਡਲ ਅਫ਼ਸਰ ਤਾਇਨਾਤ ਕਰਵਾਏ ਹਨ, ਤਾਂ ਜੋ ਕਿਸਾਨਾਂ ਨੂੰ ਸੀਜ਼ਨ ਦੌਰਾਨ ਮਸ਼ੀਨਰੀ ਦੀ ਮੁਰੰਮਤ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਦਸਮੇਸ਼ ਮਕੈਨੀਕਲ ਵਰਕਸ ਅਮਰਗੜ੍ਹ ਵੱਲੋਂ ਹਰਦੀਪ ਸਿੰਘ ਸੰਪਰਕ ਨੰਬਰ 7837494949 ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਮਸਚੋ ਗੈਸਪਰਾਡੋ ਨੇ ਦਲਜੀਤ ਸਿੰਘ ਸੰਪਰਕ ਨੰਬਰ 7391833445, ਰਤਨ ਐਗਰੋ ਟੈਕ ਨਾਭਾ ਨੇ ਨੋਡਲ ਅਫ਼ਸਰ ਜਗਦੀਪ ਸਿੰਘ ਸੰਪਰਕ ਨੰਬਰ 9872401970, ਪਟਿਆਲਾ ਡਿਸਕ ਕਾਰਪੋਰੇਸ਼ਨ ਰਾਜਪੁਰਾ ਦੇ ਨੋਡਲ ਅਫ਼ਸਰ ਜਸਮਿੰਦਰ ਸਿੰਘ ਸੰਪਰਕ ਨੰਬਰ 8289036052, ਬਲਦੇਵ ਜੀ ਐਗਰੋ ਸਮਾਣਾ ਦੇ ਨੋਡਲ ਅਫ਼ਸਰ ਮੱਖਣ ਧੀਮਾਨ ਸੰਪਰਕ ਨੰਬਰ 9122601000, ਜੀ.ਐਸ. ਐਗਰੋ ਇੰਡਸਟਰੀ ਰੱਖੜਾ ਨੋਡਲ ਅਫ਼ਸਰ ਤਰਸੇਮ ਕੁਮਾਰ ਸੰਪਰਕ ਨੰਬਰ 9803781097, ਦਸਮੇਸ਼ ਐਗਰੀਕਲਚਰਲ ਇੰਡਸਟਰੀਜ਼ ਪ੍ਰੀ. ਲਿਮ: ਮਲੇਰਕੋਟਲਾ ਨੋਡਲ ਅਫ਼ਸਰ ਰਾਸ਼ੀਦ ਖਾਨ ਸੰਪਰਕ ਨੰਬਰ 9217002626 ਅਤੇ ਐਸ.ਐਸ. ਐਗਰੀਕਲਚਰ ਵਰਕਸ਼ ਸਮਾਣਾ ਨੋਡਲ ਅਫ਼ਸਰ ਅੰਮ੍ਰਿਤਪਾਲ ਸਿੰਘ ਸੰਪਰਕ ਨੰਬਰ 9469870002 ‘ਤੇ ਕਿਸਾਨਾਂ ਵੱਲੋਂ ਰਾਬਤਾ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਦਿਨੀਂ ਕਿਸਾਨਾਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਇਹ ਮਸਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਖੇਤੀ ਸੰਦ ਬਣਾਉਣ ਵਾਲੀਆਂ ਕੰਪਨੀਆਂ ਵੱਲੋਂ ਸੀਜ਼ਨ ਦੌਰਾਨ ਮਸ਼ੀਨਰੀ ਖਰਾਬ ਹੋਣ ‘ਤੇ ਮੁਰੰਮਤ ਕਰਨ ਵਿੱਚ ਦੇਰੀ ਕਰ ਦਿੱਤੀ ਜਾਂਦੀ ਹੈ ਜਿਸ ਕਾਰਨ ਫਸਲ ਦੀ ਕਟਾਈ ਅਤੇ ਨਵੀਂ ਫਸਲ ਬੀਜਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਸਾਨਾਂ ਨੂੰ ਦਰਪੇਸ਼ ਇਸ ਸਮੱਸਿਆ ਦੇ ਹੱਲ ਲਈ ਇੰਡਸਟਰੀ ਨਾਲ ਰਾਬਤਾ ਕਰਕੇ ਕਿਸਾਨਾਂ ਦੀ ਸਹੂਲਤ ਲਈ ਇੰਡਸਟਰੀ ‘ਚ ਨੋਡਲ ਅਫ਼ਸਰ ਲਗਾਏ ਗਏ ਹਨ।

Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸਾਈਬਰ ਹੈਲਪਲਾਈਨ ਹੋਰ ਪ੍ਰਭਾਵਸ਼ਾਲੀ ਬਣ ਗਈ, ਨਵੇਂ ਰਿਕਾਰਡ ਕਾਇਮ ਕਰਦੀ ਹੈ

Next Post

ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪੁਲਿਸ ਡੀ.ਏ.ਵੀ ਦੇ ਵਿਦਿਆਰਥੀਆਂ ਨੇ ਕੀਤੀ ਭਾਵੁਕ ਅਪੀਲ

Next Post
ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪੁਲਿਸ ਡੀ.ਏ.ਵੀ ਦੇ ਵਿਦਿਆਰਥੀਆਂ ਨੇ ਕੀਤੀ ਭਾਵੁਕ ਅਪੀਲ

ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪੁਲਿਸ ਡੀ.ਏ.ਵੀ ਦੇ ਵਿਦਿਆਰਥੀਆਂ ਨੇ ਕੀਤੀ ਭਾਵੁਕ ਅਪੀਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In