No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹੁਣ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਆ ਚੁੱਕੀ ਹੈ

admin by admin
in BREAKING, Education
0
ਹੁਣ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਆ ਚੁੱਕੀ ਹੈ
0
SHARES
0
VIEWS
Share on FacebookShare on Twitter

ਪਟਿਆਲਾ,25-04-2023(ਪ੍ਰੈਸ ਕੀ ਤਾਕਤ)-ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ਕਿਓਂਕਿ ਸਾਰੇ ਕਰਮਚਾਰੀਆਂ ਦੀ ਹੁਣ ਤੱਕ ਦੀ ਸਾਰੀ ਤਨਖਾਹ ਖਾਤਿਆਂ ਵਿੱਚ ਆ ਚੁੱਕੀ ਹੈ। ਰਜਿਸਟਰਾਰ ਡਾ. ਨਵਜੋਤ ਕੌਰ ਨੇ ਇਸ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਹੁਣ ਕਿਸੇ ਵੀ ਕਰਮਚਾਰੀ ਦੀ ਕੋਈ ਵੀ ਤਨਖਾਹ ਬਕਾਇਆ ਨਹੀਂ ਹੈ।ਯੂਨੀਵਰਸਿਟੀ ਦੇ ਵਿੱਤ ਵਿਭਾਗ ਵਿਖੇ ਚੈੱਕ ਸੈਕਸ਼ਨ ਵਿੱਚ ਕੰਮ ਕਰਦੇ ਕਰਮਚਾਰੀ ਜਤਿੰਦਰ ਸਿੰਘ ਨੇ ਇਸ ਸੰਬੰਧੀ ਖੁਸ਼ਨੁਮਾ ਅਨੁਭਵ ਸਾਂਝਾ ਕਰਦਿਆਂ ਦੱਸਿਆ ਕਿ ਲੰਬੇ ਸਮੇਂ ਬਾਅਦ ਅਜਿਹਾ ਸੰਭਵ ਹੋ ਸਕਿਆ ਹੈ ਜਦੋਂ ਚੈੱਕ ਸੈਕਸ਼ਨ ਵੱਲੋਂ ਸਾਰੇ ਕਰਮਚਾਰੀਆਂ ਦੀਆਂ ਸਾਰੀਆਂ ਬਕਾਇਆ ਤਨਖਾਹਾਂ ਜਾਰੀ ਕੀਤੀਆਂ ਗਈਆਂ ਹੋਣ।

ਉਨ੍ਹਾਂ ਦੱਸਿਆ ਕਿ ਲੋੜੀਂਦੇ ਫੰਡਾਂ ਦੀ ਘਾਟ ਕਾਰਨ ਪਿਛਲੇ ਲੰਬੇ ਸਮੇਂ ਤੋਂ ਤਨਖਾਹਾਂ ਬਕਾਇਆ ਚਲਦੀਆਂ ਆ ਰਹੀਆਂ ਸਨ। ਹੁਣ ਜਿਉਂ ਹੀ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਪਹਿਲੀ ਤਿਮਾਹੀ ਦੀ ਗ੍ਰਾਂਟ ਜਾਰੀ ਕੀਤੀ ਤਾਂ ਯੂਨੀਵਰਸਿਟੀ ਕੋਲ ਲੋੜੀਂਦੇ ਫੰਡ ਉਪਲੱਬਧ ਹੋ ਗਏ ਜਿਸ ਨਾਲ ਬਕਾਇਆ ਤਨਖਾਹਾਂ ਦਾ ਬੈਕਲਾਗ ਕਲੀਅਰ ਕਰ ਦਿੱਤਾ ਗਿਆ।

ਹੁਣ ਜਦੋਂ ਸਾਰੀਆਂ ਬਕਾਇਆ ਤਨਖ਼ਾਹਾਂ ਜਾਰੀ ਹੋ ਚੁੱਕੀਆਂ ਹਨ ਤਾਂ ਇਹ ਆਪਣੇ ਆਪ ਵਿੱਚ ਇੱਕ ਸੁਖਦ ਅਹਿਸਾਸ ਹੈ। ਈ. ਐੱਮ.ਆਰ.ਸੀ. ਵਿਖੇ ਕਾਰਜਸ਼ੀਲ ਮੰਜੂ ਰਾਣੀ ਨੇ ਕਿਹਾ ਕਿ ਜਦ ਤਨਖਾਹ ਇਸ ਤਰ੍ਹਾਂ ਸਮੇਂ ਸਿਰ ਮਿਲ ਰਹੀ ਹੋਵੇ ਤਾਂ ਕੰਮ ਕਰਨ ਲਈ ਚਾਅ ਵੀ ਦੁੱਗਣਾ ਹੁੰਦਾ ਹੈ। ਹੋਰ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਵੀ ਖੁਸ਼ੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਜਿਸ ਵੱਲੋਂ ਜਾਰੀ ਗਰਾਂਟ ਸਦਕਾ ਇਹ ਸਭ ਸੰਭਵ ਹੋਇਆ ਹੈ

Post Views: 133
Tags: advance pay and pension for govt employeesadvance salary and pension for government employeescommutation of pension calculationemployee pension schemeemployee pension scheme 1995good news for govt employees and pensionersGovernment employeeshow to calculate commutation of pensionincrease in pay and pensionminutes of the meeting between pay and pension commissioner and government employeespay and pensionPensionsalary of punjabi truck driver
Previous Post

ਮਹਾਤਮਾ ਹੰਸ ਤਾਜ ਤਕਨੀਕੀ ਉਤਸਵ ਧੂਮ-ਧਾਮ ਨਾਲ ਮਨਾਇਆ ਗਿਆ

Next Post

ਬਲੇਸ਼ ਧਨਖੜ: 5 ਕੋਰੀਆਈ ਔਰਤਾਂ ਨਾਲ ਬਲਾਤਕਾਰ ਦਾ ਦੋਸ਼ੀ ਪਾਇਆ ਗਿਆ

Next Post
ਬਲੇਸ਼ ਧਨਖੜ: 5 ਕੋਰੀਆਈ ਔਰਤਾਂ ਨਾਲ ਬਲਾਤਕਾਰ ਦਾ ਦੋਸ਼ੀ ਪਾਇਆ ਗਿਆ

ਬਲੇਸ਼ ਧਨਖੜ: 5 ਕੋਰੀਆਈ ਔਰਤਾਂ ਨਾਲ ਬਲਾਤਕਾਰ ਦਾ ਦੋਸ਼ੀ ਪਾਇਆ ਗਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982