ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ 22 ਜਨਵਰੀ ਨੂੰ ਰਾਮ ਮੰਦਰ ਸਮਾਗਮ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਫੈਸਲੇ ਦਾ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

© 2026 presskitaquat.com - Powered by Press Ki Taquat+919041568800