No Result
View All Result
Tuesday, May 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨਮੋਲ ਮੁਸਕਾਨ ਕਾਂਤੀ (ਪਤਨੀ ਦੀਪ ਸਿੰਘ) ਚੈਰੀਟੇਬਲ ਟਰੱਸਟ ਵੱਲੋਂ ਸੇਵਾ ਤੇ ਸ਼ਰਧਾ ਦਾ ਪ੍ਰਤੀਕ ਸਮਰਪਣ

admin by admin
in BREAKING, CHANDIGARH, COVER STORY, Dharm, INDIA, National, PUNJAB
0
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨਮੋਲ ਮੁਸਕਾਨ ਕਾਂਤੀ (ਪਤਨੀ ਦੀਪ ਸਿੰਘ) ਚੈਰੀਟੇਬਲ ਟਰੱਸਟ ਵੱਲੋਂ ਸੇਵਾ ਤੇ ਸ਼ਰਧਾ ਦਾ ਪ੍ਰਤੀਕ ਸਮਰਪਣ
0
SHARES
0
VIEWS
Share on FacebookShare on Twitter
ਖਰੜ 3 ਨਵੰਬਰ,2025
ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਮਨੁੱਖਤਾ ਅਤੇ ਸੇਵਾ ਭਾਵਨਾ ਨਾਲ ਪ੍ਰੇਰਿਤ ਵੱਖ-ਵੱਖ ਸੇਵਾ ਕਾਰਜ ਕੀਤੇ ਗਏ।
ਟਰੱਸਟ ਦੀ ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ ਨੇ ਦੱਸਿਆ ਕਿ ਖਰੜ ਵਿਖੇ ਨਗਰ ਕੀਰਤਨ ਦੌਰਾਨ ਟਰੱਸਟ ਵੱਲੋਂ ਸੰਗਤਾਂ ਨੂੰ ਪ੍ਰਸ਼ਾਦ ਵਜੋਂ ਬਿਲਕੁਟ (ਮਿੱਠਾਈ) ਵੰਡਿਆ ਗਿਆ। ਇਸ ਦੇ ਨਾਲ ਹੀ ਛੋਟੇ ਬੱਚਿਆਂ ਵਿੱਚ ਚਾਕਲੇਟ ਅਤੇ ਟੋਫੀਆਂ ਵੰਡੀਆਂ ਗਈਆਂ, ਜਿਸ ਨਾਲ ਸੰਗਤਾਂ ਦੇ ਰੂਪ ਵਿੱਚ ਹਾਜ਼ਰ ਬਚਿਆਂ ਵਿੱਚ ਖ਼ੁਸ਼ੀ ਦਾ ਮਾਹੌਲ ਬਣ ਗਿਆ।
ਸ੍ਰੀਮਤੀ ਅਮਰਜੀਤ ਕੌਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ — ਵੰਡ ਛਕਣਾ ਅਤੇ ਨਿਸ਼ਕਾਮ ਸੇਵਾ ਕਰਨੀ — ਸਾਡੇ ਜੀਵਨ ਦਾ ਅਟੂਟ ਹਿੱਸਾ ਹੋਣਾ ਚਾਹੀਦਾ ਹੈ। ਇਸ ਪ੍ਰੇਰਣਾ ਤਹਿਤ ਟਰੱਸਟ ਵੱਲੋਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਲੋੜਵੰਦ ਪਰਿਵਾਰਾਂ ਲਈ ਵਿਸ਼ੇਸ਼ ਲੰਗਰ ਸੇਵਾ ਵੀ ਆਯੋਜਿਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਨੂੰ ਪ੍ਰੇਰਿਤ ਕਰਦੇ ਹਨ ਕਿ ਅਸੀਂ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਅੱਗੇ ਆਈਏ ਅਤੇ ਸੇਵਾ ਨੂੰ ਆਪਣਾ ਧਰਮ ਬਣਾਈਏ।
ਅੰਤ ਵਿੱਚ ਸ੍ਰੀਮਤੀ ਅਮਰਜੀਤ ਕੌਰ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸਾਰੀਆਂ ਸੰਗਤਾਂ ਨੂੰ ਚੜ੍ਹਦੀ ਕਲਾ ਬਖ਼ਸ਼ਣ ਤੇ ਗੁਰੂ ਨਾਨਕ ਦੇਵ ਜੀ ਦਾ ਨੂਰ ਹਰ ਘਰ ਵਿੱਚ ਚਮਕੇ।
Post Views: 132
Tags: Anmol Muskaan Kanti (wife of Deep Singh) Charitable TrustGuru Nanak Dev jiguru nanak dev ji birthday
Previous Post

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ*

Next Post

4 nov 2025

Next Post

4 nov 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800