No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਇਕ ਵਾਰ ਫਿਰ ਜ਼ੋਰ ਵਿਖਾਵੇਗੀ ਗਰਮੀ ਤੇ ਕਢਾਏਗੀ ਵੱਟ

admin by admin
in BREAKING, COVER STORY, RAJASTHAN
0
ਈ.ਟੀ.ਟੀ ਸਲੈਕਟਡ ਅਧਿਆਪਕ ਯੂਨੀਅਨ ਦਾ ਪਟਿਆਲਾ ਦੀ ਪਸਿਆਣਾ ਭਾਖੜਾ ਦੇ ਪੁਲ ਦੇ ਉਪਰ ਪ੍ਰਦਰਸ਼ਨ,  2 ਅਧਿਆਪਕਾਂ ਨੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਭਾਖੜਾ ਵਿੱਚ ਲਗਾਈ ਛਲਾਂਗ
0
SHARES
0
VIEWS
Share on FacebookShare on Twitter

ਜਲੰਧਰ, 23 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)-55 ਐੱਮ. ਐੱਮ. ਬਾਰਿਸ਼ ਹੋਣ ਨਾਲ ਬੀਤੇ ਦਿਨੀਂ ਗਰਮੀ ਤੋਂ ਕੁਝ ਸਮੇਂ ਲਈ ਰਾਹਤ ਮਿਲੀ ਸੀ ਪਰ ਐਤਵਾਰ ਸਵੇਰ ਤੋਂ ਹੀ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ। ਐਤਵਾਰ ਤਾਪਮਾਨ ਵਿਚ 4 ਡਿਗਰੀ ਵਾਧਾ ਦਰਜ ਕੀਤਾ ਗਿਆ ਅਤੇ ਨਮੀ ਦੇ ਪ੍ਰਭਾਵ ਨਾਲ ਕੜਕਦੀ ਗਰਮੀ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ। ਵੱਧ ਤੋਂ ਵੱਧ ਤਾਪਮਾਨ 33-34 ਡਿਗਰੀ ਦੇ ਨੇੜੇ-ਤੇੜੇ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 28 ਡਿਗਰੀ ਰਿਹਾ।ਗਰਮੀ ਤੋਂ ਪ੍ਰਭਾਵਿਤ ਲੋਕ ਛੁੱਟੀ ਦੇ ਬਾਵਜੂਦ ਘਰਾਂ ’ਚ ਹੀ ਵੜੇ ਰਹੇ। ਸ਼ਾਮ ਨੂੰ ਲੋਕ ਘਰਾਂ ਵਿਚੋਂ ਬਾਹਰ ਆਉਣ ਲੱਗੇ ਪਰ ਚੌਪਾਟੀ ਆਦਿ ’ਤੇ ਰੋਜ਼ਾਨਾ ਦੇ ਮੁਕਾਬਲੇ ਘੱਟ ਭੀੜ ਵੇਖਣ ਨੂੰ ਮਿਲੀ।ਪਿਛਲੇ ਦਿਨੀਂ ਤਾਪਮਾਨ 35 ਡਿਗਰੀ ਤੋਂ ਪਾਰ ਚਲਾ ਗਿਆ ਸੀ ਪਰ ਬੀਤੇ ਦਿਨੀਂ ਹੋਈ ਬਾਰਿਸ਼ ਕਾਰਨ ਤਾਪਮਾਨ 9 ਡਿਗਰੀ ਘਟ ਗਿਆ ਸੀ  ਦੁਪਹਿਰ ਦੇ ਸਮੇਂ ਬੱਦਲਾਂ ਦੀ ਲੁਕਣਮੀਟੀ ਸ਼ੁਰੂ ਹੋ ਗਈ ਅਤੇ ਧੁੱਪ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ।  ਗਰਮੀ ਨੂੰ ਸਹਿਣ ਕਰ ਪਾਉਣਾ ਮੁਸ਼ਕਿਲ ਹੋ ਰਿਹਾ ਹੈ। ਸ਼ਨੀਵਾਰ ਨੂੰ ਇਸ ਸੀਜ਼ਨ ਵਿਚ ਸਭ ਤੋਂ ਵੱਧ ਬਾਰਿਸ਼ ਹੋਈ ਹੈ, ਜਦਕਿ ਖੁੱਲ੍ਹ ਕੇ ਬਾਰਿਸ਼ ਹੋਣੀ ਅਜੇ ਬਾਕੀ ਹੈ।

Post Views: 125
Tags: #heat#summerPunjabseasonweather updates
Previous Post

ਮੰਤਰੀ ਬਲਕਾਰ ਸਿੰਘ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ

Next Post

Next Post

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982