No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇਕ ਟਰੱਕ ਡਰਾਈਵਰ ਦੀ ਮੌਤ, ਦੂਜਾ ਜ਼ਖ਼ਮੀ

admin by admin
in BREAKING, COVER STORY, CRIME, INDIA, National, PUNJAB
0
ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇਕ ਟਰੱਕ ਡਰਾਈਵਰ ਦੀ ਮੌਤ, ਦੂਜਾ ਜ਼ਖ਼ਮੀ
0
SHARES
0
VIEWS
Share on FacebookShare on Twitter

ਭਵਾਨੀਗੜ੍ਹ, 25 ਜੁਲਾਈ

ਬੀਤੀ ਸ਼ਾਮ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਪਿੰਡ ਮਾਝਾ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਤੋਂ ਨਾਭਾ ਵੱਲ ਜਾ ਰਹੇ ਇੱਕ ਖਾਲੀ ਟਰੱਕ ਦੀ ਨਾਭਾ ਵੱਲੋਂ ਆ ਰਹੇ ਸਾਬਣ ਨਾਲ ਭਰੇ ਟਰੱਕ ਨਾਲ ਆਹਮੋ- ਸਾਹਮਣੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਦੋਵੇਂ ਟਰੱਕ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਭਵਾਨੀਗੜ੍ਹ ਤੋਂ ਨਾਭਾ ਵੱਲ ਜਾ ਰਹੇ ਟਰੱਕ ਦੇ ਡਰਾਈਵਰ ਸੰਦੀਪ ਸਿੰਘ ਵਾਸੀ ਹਿਸਾਰ (ਹਰਿਆਣਾ) ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਜਦੋਂਕਿ ਨਾਭਾ ਵੱਲੋਂ ਆ ਰਹੇ ਸਾਬਣ ਦੇ ਭਰੇ ਟਰੱਕ ਦਾ ਡਰਾਈਵਰ ਰਘਵੀਰ ਸਿੰਘ ਵਾਸੀ ਲੁਹਾਰ ਮਾਜਰਾ (ਨਾਭਾ) ਗੰਭੀਰ ਜਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਮੌਕੇ ‘ਤੇ ਪੁੱਜੇ ਜਿਨ੍ਹਾਂ ਨੇ ਹਾਈਡਰੋ ਮਸ਼ੀਨ ਦੀ ਮਦਦ ਨਾਲ ਹਾਦਸਾਗ੍ਰਸਤ ਟਰੱਕਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਬਹਾਲ ਕਰਵਾਇਆ। ਹਾਦਸੇ ਵਿੱਚ ਜ਼ਖ਼ਮੀ ਹੋਏ ਟਰੱਕ ਡਰਾਈਵਰ ਰਘਵੀਰ ਸਿੰਘ ਨੂੰ ਸਿਵਲ ਹਸਪਤਾਲ ਨਾਭਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿੱਚ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਭਵਾਨੀਗੜ੍ਹ ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Post Views: 226
Tags: Accidentbhavanigarhtruck driver dietrucks hit
Previous Post

ਪਟਿਆਲਾ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਮੁਹਿੰਮ ਜਾਰੀ

Next Post

e-paper 26 july 2024

Next Post

e-paper 26 july 2024

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800