No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਰੋਧੀ ਧਿਰ ਦੇ ਨੇਤਾ ਮਨੀਪੁਰ ਮਾਮਲੇ ’ਚ ਰਾਸ਼ਟਰਪਤੀ ਨੂੰ ਮਿਲੇ

admin by admin
in BREAKING, COVER STORY, INDIA, National
0
ਵਿਰੋਧੀ ਧਿਰ ਦੇ ਨੇਤਾ ਮਨੀਪੁਰ ਮਾਮਲੇ ’ਚ ਰਾਸ਼ਟਰਪਤੀ ਨੂੰ ਮਿਲੇ
0
SHARES
0
VIEWS
Share on FacebookShare on Twitter

ਮਨੀਪੁਰ ਮਾਮਲੇ ’ਤੇ ਦਖਲ ਦੀ ਮੰਗ ਕਰਨ ਲਈ ਵਿਰੋਧੀ ਧਿਰ ਦੇ ਨੇਤਾਵਾਂ ਨੇ ਅੱਜ ਇਥੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਮੁਰਮੂ ਤੋਂ ਸਮਾਂ ਮੰਗਿਆ ਸੀ। ਵਿਰੋਧੀ ਪਾਰਟੀਆਂ ਇਸ ਮਾਮਲੇ ਵਿੱਚ ਰਾਸ਼ਟਰਪਤੀ ਦੇ ਦਖਲ ਦੀ ਮੰਗ ਕਰਦੇ ਹੋਏ ਦਾਅਵਾ ਕਰ ਰਹੀਆਂ ਹਨ ਕਿ ਭਾਜਪਾ ਸ਼ਾਸਤ ਉੱਤਰ-ਪੂਰਬੀ ਰਾਜ ਵਿੱਚ ਹਿੰਸਾ ਜਾਰੀ ਹੈ। ਜੋ 29-30 ਜੁਲਾਈ ਨੂੰ ਮਨੀਪੁਰ ਗਏ ਸਨ, ਰਾਸ਼ਟਰਪਤੀ ਨੂੰ ਮਿਲਣ ਵਾਲੇ ਵਫ਼ਦ ਦਾ ਹਿੱਸਾ ਸਨ। ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਕਰ ਰਹੀ ਹੈ।ਇਸ ਦੌਰਾਨ ਰਾਸ਼ਟਰਪਤੀ ਨਾਲ ਮੁਲਾਕਾਤ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਖੜਗੇ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਹਰਿਆਣਾ ‘ਚ ਹੋਏ ਦੰਗਿਆਂ ਬਾਰੇ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਕਿਹਾ ਕਿ ਮਨੀਪੁਰ ਵਿੱਚ ਸ਼ਾਂਤੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਮਨੀਪੁਰ ਫੇਰੀ ਕਰਨ ਦੇ ਨਾਲ-ਨਾਲ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

Post Views: 99
Tags: manipurmanipur in parliamentmanipur issue in parliamentmanipur latest newsmanipur newsmanipur news todaymanipur protestmanipur protestsmanipur violencemanipur violence explainedmanipur violence latestmanipur violence latest newsmanipur violence latest reportmanipur violence latest updatemanipur violence newsmanipur violence news todaymanipur violence reasonmanipur violence todaymanipur violence top newsmanipur violence updatemanipur violence videomanipur viral videomanipur womenno confidence motion in lok sabhano confidence motion in parliamentrahul gandhi in manipursexual assault of woman in manipurviolence in manipurwoman paraded naked in manipur
Previous Post

ਪੰਜਾਬ ‘ਚ ਅੱਜ ਹੋਏਗੀ ਬਾਰਸ਼! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Next Post

ਪਾਕਿਸਤਾਨ 14 ਅਕਤੂਬਰ ਨੂੰ ਭਾਰਤ ਨਾਲ ਖੇਡਣ ਲਈ ਰਾਜ਼ੀ, ਸ੍ਰੀਲੰਕਾ ਨਾਲ ਮੁਕਾਬਲਾ ਹੁਣ 10 ਅਕਤੂਬਰ ਨੂੰ

Next Post
ਪਾਕਿਸਤਾਨ 14 ਅਕਤੂਬਰ ਨੂੰ ਭਾਰਤ ਨਾਲ ਖੇਡਣ ਲਈ ਰਾਜ਼ੀ, ਸ੍ਰੀਲੰਕਾ ਨਾਲ ਮੁਕਾਬਲਾ ਹੁਣ 10 ਅਕਤੂਬਰ ਨੂੰ

ਪਾਕਿਸਤਾਨ 14 ਅਕਤੂਬਰ ਨੂੰ ਭਾਰਤ ਨਾਲ ਖੇਡਣ ਲਈ ਰਾਜ਼ੀ, ਸ੍ਰੀਲੰਕਾ ਨਾਲ ਮੁਕਾਬਲਾ ਹੁਣ 10 ਅਕਤੂਬਰ ਨੂੰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982