No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

admin by admin
in BREAKING, COVER STORY, PUNJAB
0
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਨੰਤ ਚਤੁਰਦਸੀ ਮੌਕੇ ਆਂਡਾ ਮੀਟ ਨਾ ਵੇਚਣ ਦੀ ਅਪੀਲ
0
SHARES
0
VIEWS
Share on FacebookShare on Twitter

ਪਟਿਆਲਾ, 7 ਦਸੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਫਰਵਰੀ 2024 ਤੱਕ ਲਾਗੂ ਰਹਿਣਗੇ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ ਦੇ ਸਮੇਂ ਮੈਰਿਜ ਪੈਲਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਇਹ ਵਿਅਕਤੀ ਹਥਿਆਰ ਲੈ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦਾ ਹੈ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਪੈਲੇਸਾਂ ਵਿੱਚ ਅਸਲਾ ਨਾਲ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ‘ਤੇ ਕਿਸੇ ਵੱਲੋਂ ਅਮਲ ਨਹੀਂ ਕੀਤਾ ਜਾਂਦਾ। ਇਸ ਲਈ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ/ਹੋਟਲਾਂ ਵਿੱਚ ਲਾਇਸੰਸੀ ਹਥਿਆਰ ਨਾ ਲੈ ਕੇ ਆਵੇ, ਨੂੰ ਰੋਕਣ ਲਈ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਅੱਗੇ ਤੋਂ ਮੈਰਿਜ ਪੈਲੇਸਾਂ/ਹੋਟਲਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।
ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲੇਸ, ਹੋਟਲ, ਕਮਿਊਨਿਟੀ ਹਾਲ ਦੇ ਮਾਲਕਾਂ/ਮੈਨੇਜਰ/ਪ੍ਰਬੰਧਕ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।

Post Views: 74
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ਤੇ ਪਾਬੰਦੀ

Next Post

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

Next Post
ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800