No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home COVER STORY

ਪਦਮ ਸ੍ਰੀ ਸਾਹਿਤਕਾਰ ਉਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਦੇਹਾਂਤ

admin by admin
in COVER STORY, INDIA, PUNJAB, WORLD
0
ਪਦਮ ਸ੍ਰੀ ਸਾਹਿਤਕਾਰ ਉਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਦੇਹਾਂਤ
0
SHARES
0
VIEWS
Share on FacebookShare on Twitter

ਪਟਿਆਲਾ, 22 ਮਈ (ਪ੍ਰੈਸ ਕੀ ਤਾਕਤ ਬਿਊਰੋ)

ਪਦਮ ਸ੍ਰੀ ਸਾਹਿਤਕਾਰ ਉਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪਟਿਆਲਾ ਦੇ ਸਦਭਾਵਨਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 98 ਸਾਲ ਦੇ ਸਨ। ਉਹ ਕੁਝ ਸਮੇਂ ਤੋਂ ਸਿਹਤ ਪੱਖੋਂ ਨਾਸਾਜ਼ ਚੱਲ ਰਹੇ ਸਨ। ਉਨ੍ਹਾਂ ਦਾ ਸਸਕਾਰ 23 ਮਈ ਨੂੰ ਪਟਿਆਲਾ ਦੇ ਸ਼ਮਸ਼ਾਟ ਘਾਟ ਬੀਰ ਜੀ ਦੀਆਂ ਮੜੀਆਂ ਵਿਖੇ ਸਵੇਰੇ 11.30 ਵਜੇ ਹੋਵੇਗਾ।

ਡਾ. ਰਤਨ ਸਿੰਘ ਜੱਗੀ ਨੇ ਸਾਹਿਤਕ ਖੇਤਰ ਵਿੱਚ ਆਪਣੀਆਂ ਅਮੁੱਲ ਰਚਨਾਵਾਂ ਨਾਲ ਇੱਕ ਅਮੀਰ ਵਿਰਸਾ ਛੱਡਿਆ ਹੈ, ਜੋ ਭਵਿੱਖ ਦੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਦਾ ਸੋਮਾ ਰਹੇਗਾ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਡਾ. ਗੁਰਸ਼ਰਨ ਕੌਰ ਜੱਗੀ ਸੇਵਾਮੁਕਤ ਪ੍ਰਿੰਸੀਪਲ, ਸਰਕਾਰੀ ਮਹਿਲਾ ਕਾਲਜ, ਪਟਿਆਲਾ ਅਤੇ ਇੱਕ ਪੁੱਤਰ ਮਲਵਿੰਦਰ ਸਿੰਘ ਜੱਗੀ ਸੇਵਾਮੁਕਤ ਆਈਏਐੱਸ ਹਨ।

Post Views: 95
Tags: Padma Shri Dr Rattan Singh Jaggi Passes Away
Previous Post

ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

Next Post

23 may 2025

Next Post

23 may 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800