No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਾਕਿਸਤਾਨ 14 ਅਕਤੂਬਰ ਨੂੰ ਭਾਰਤ ਨਾਲ ਖੇਡਣ ਲਈ ਰਾਜ਼ੀ, ਸ੍ਰੀਲੰਕਾ ਨਾਲ ਮੁਕਾਬਲਾ ਹੁਣ 10 ਅਕਤੂਬਰ ਨੂੰ

admin by admin
in BREAKING, COVER STORY, SPORTS
0
ਪਾਕਿਸਤਾਨ 14 ਅਕਤੂਬਰ ਨੂੰ ਭਾਰਤ ਨਾਲ ਖੇਡਣ ਲਈ ਰਾਜ਼ੀ, ਸ੍ਰੀਲੰਕਾ ਨਾਲ ਮੁਕਾਬਲਾ ਹੁਣ 10 ਅਕਤੂਬਰ ਨੂੰ
0
SHARES
0
VIEWS
Share on FacebookShare on Twitter

ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਦਾ ਬਹੁਚਰਚਿਤ ਮੁਕਾਬਲਾ 15 ਅਕਤੂਬਰ ਦੀ ਥਾਂ 14 ਅਕਤੂਬਰ ਨੂੰ ਅਹਿਮਦਾਬਾਦ ਵਿੱਚ ਹੋਵੇਗਾ ਅਤੇ ਪੀਸੀਬੀ ਨੇ ਆਪਣੇ ਦੋ ਮੈਚਾਂ ਦੀਆਂ ਤਰੀਕਾਂ ਬਦਲਣ ਦੇ ਆਈਸੀਸੀ ਅਤੇ ਬੀਸੀਸੀਆਈ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਪਾਕਿਸਤਾਨ ਦੀ ਟੀਮ ਹੁਣ ਭਾਰਤ ਖ਼ਿਲਾਫ਼ ਮੈਚ ਤੋਂ ਤਿੰਨ ਦਿਨ ਪਹਿਲਾਂ 12 ਅਕਤੂਬਰ ਦੀ ਥਾਂ 10 ਅਕਤੂਬਰ ਨੂੰ ਹੈਦਰਾਬਾਦ ਵਿੱਚ ਸ੍ਰੀਲੰਕਾ ਖ਼ਿਲਾਫ਼ ਖੇਡੇਗੀ। ਨਵਰਾਤਰੀ ਦਾ ਪਹਿਲਾ ਦਿਨ ਹੋਣ ਕਾਰਨ ਭਾਰਤ-ਪਾਕਿਸਤਾਨ ਮੈਚ ਇੱਕ ਦਿਨ ਪਹਿਲਾਂ ਹੀ ਹੋ ਰਿਹਾ ਹੈ। ਆਈਸੀਸੀ ਅਤੇ ਬੀਸੀਸੀਆਈ ਨੇ ਆਪਣੇ ਦੋ ਮੈਚਾਂ ਦੇ ਪ੍ਰੋਗਰਾਮ ਨੂੰ ਬਦਲਣ ਲਈ ਪੀਸੀਬੀ ਨਾਲ ਸੰਪਰਕ ਕੀਤਾ ਸੀ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਜਲਦੀ ਹੀ ਸੋਧੇ ਪ੍ਰੋਗਰਾਮ ਜਾਰੀ ਕਰੇਗੀ ਕਿਉਂਕਿ ਕੁਝ ਹੋਰ ਮੈਚਾਂ ਦੀ ਸਮਾਂ-ਸਾਰਨੀ ਮੁੜ ਤੋਂ ਤੈਅ ਕੀਤੀ ਗਈ ਹੈ।

Post Views: 137
Tags: #pakistanipublicreactiononindia #indiapakistansrilankainoneteam2009 terror attack on sri lankan cricket teamamit shah surgical strike on pakistandivyanka tripathi and karan patel on starplusIndiaindia pakistan sri lanka in one teamindian media on babar azampakistanpakistani public reaction on indiateam india to travel to pakistanterror attack on sri lankan cricket teamterrorist attack on sri lanka team bus
Previous Post

ਵਿਰੋਧੀ ਧਿਰ ਦੇ ਨੇਤਾ ਮਨੀਪੁਰ ਮਾਮਲੇ ’ਚ ਰਾਸ਼ਟਰਪਤੀ ਨੂੰ ਮਿਲੇ

Next Post

ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ

Next Post
ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ

ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982